12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਬੀਰ ਸਿੰਘ ਬਾਦਲ 15 ਨੂੰ ਦੁਪਹਿਰ 1 ਵਜੇ ਬੇਗੋਵਾਲ ਆਉਣਗੇ - ਬੀਬੀ ਜਗੀਰ ਕੌਰ

ਬੇਗੋਵਾਲ, 12 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ 13 ਨਵੰਬਰ ਨੂੰ ਬੇਗੋਵਾਲ ਵਿਖੇ ਇਕ ਸਮਾਗਮ ਲਈ ਪਹੁੰਚ ਰਹੇ ਸਨ, ਦੀ ਕੁੱਝ ਰੁਝੇਵਿਆਂ ਕਾਰਨ ਇਹ ਫੇਰੀ ਰੱਦ ਹੋ ਗਈ ਸੀ, ਜਦਕਿ ਹੁਣ ਮੁਡ਼ ਉਹ 15 ਨਵੰਬਰ ਨੂੰ ਬੇਗੋਵਾਲ ਵਿਖੇ ਆਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੇ ਕੁੱਝ ਰੁਝੇਵਿਆਂ ਕਾਰਨ 13 ਨਵੰਬਰ ਦਾ ਪ੍ਰੋਗਰਾਮ ਮੁਲਤਵੀ ਹੋਇਆ ਸੀ, ਜੋ ਕਿ ਪਾਰਟੀ ਪ੍ਰਧਾਨ ਨਾਲ ਗੱਲ ਉਪਰੰਤ ਹੁਣ 15 ਨਵੰਬਰ ਦਾ ਦਿਨ ਨਿਸ਼ਚਿਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 13-11-2026
ਬੇਗੋਵਾਲ, 12 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ 13 ਨਵੰਬਰ ਨੂੰ ਬੇਗੋਵਾਲ ਵਿਖੇ ਇਕ ਸਮਾਗਮ ਲਈ ਪਹੁੰਚ ਰਹੇ ਸਨ, ਦੀ ਕੁੱਝ ਰੁਝੇਵਿਆਂ ਕਾਰਨ ਇਹ ਫੇਰੀ ਰੱਦ ਹੋ ਗਈ ਸੀ, ਜਦਕਿ ਹੁਣ ਮੁਡ਼ ਉਹ 15 ਨਵੰਬਰ ਨੂੰ ਬੇਗੋਵਾਲ ਵਿਖੇ ਆਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੇ ਕੁੱਝ ਰੁਝੇਵਿਆਂ ਕਾਰਨ 13 ਨਵੰਬਰ ਦਾ ਪ੍ਰੋਗਰਾਮ ਮੁਲਤਵੀ ਹੋਇਆ ਸੀ, ਜੋ ਕਿ ਪਾਰਟੀ ਪ੍ਰਧਾਨ ਨਾਲ ਗੱਲ ਉਪਰੰਤ ਹੁਣ 15 ਨਵੰਬਰ ਦਾ ਦਿਨ ਨਿਸ਼ਚਿਤ ਹੋਇਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਦੁਪਹਿਰ 1 ਵਜੇ ਪਾਰਟੀ ਪ੍ਰਧਾਨ ਬੇਗੋਵਾਲ ਵਿਖੇ ਪਹੁੰਚਣਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਇਸ ਮੀਟਿੰਗ ਮੌਕੇ ਸ਼ਾਮਿਲ ਹੋਣ।
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਸੰਧੂ, ਸ੍ਰੀ ਯਸ਼ਪਾਲ ਰੀਜਨਲ ਪਾਸਪੋਰਟ ਅਫ਼ਸਰ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕਰਦੇ ਹੋਏ। ਐਕਸ ਸੈਂਟਰਲ ਆਰਮਡ ਪ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ
Ad Position 24