17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਆਰੀਆ ਵਲੋਂ 16 ਰੋਜ਼ਾ ‘ਸਮਰਸਤਾ ਸੰਕਲਪ ਯਾਤਰਾ’ ਦਾ ਵਿਸਥਾਰਤ ਰੋਜ਼ਾਨਾ ਪ੍ਰੋਗਰਾਮ ਜਾਰੀ

ਜਲੰਧਰ, 17 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਮੀਤ ਪ੍ਰਧਾਨ ਲਾਲ ਸਿੰਘ ਆਰੀਆ ਨੇ ਸੰਤ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੇਸ਼ ਪੱਧਰੀ ‘ਸਮਰਸਤਾ ਸੰਕਲਪ ਯਾਤਰਾ’ ਸਬੰਧੀ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਆਰੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਮਾਰਗਦਰਸ਼ਨ ਹੇਠ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਵਿਚ ਸਾਲ ਭਰ ਵਿਆਪਕ ਪੱਧਰ ’ਤੇ ਮਨਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਮੀਤ ਪ੍ਰਧਾਨ ਲਾਲ ਸਿੰਘ ਆਰੀਆ ਨੇ ਸੰਤ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੇਸ਼ ਪੱਧਰੀ ‘ਸਮਰਸਤਾ ਸੰਕਲਪ ਯਾਤਰਾ’ ਸਬੰਧੀ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਆਰੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਮਾਰਗਦਰਸ਼ਨ ਹੇਠ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਵਿਚ ਸਾਲ ਭਰ ਵਿਆਪਕ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 29 ਜੁਲਾਈ, 2026 ਨੂੰ ਗੁਰੂ ਪੂਰਨਿਮਾ ਵਾਲੇ ਦਿਨ ਕਾਸ਼ੀ ਤੋਂ ਕੀਤੀ ਗਈ ਸੀ। ਇਸ ਤਹਿਤ ਭਾਜਪਾ ਵਲੋਂ ਹੁਣ ਤੱਕ 29,000 ਥਾਵਾਂ ’ਤੇ ਕਲਸ਼ ਵੰਦਨਾ ਯਾਤਰਾਵਾਂ ਕੱਢੀਆਂ ਗਈਆਂ ਹਨ, 30,000 ਤੋਂ ਵੱਧ ਸੰਤਾਂ ਨਾਲ ਸੰਪਰਕ ਕੀਤਾ ਗਿਆ ਹੈ ਤੇ 51,000 ਥਾਵਾਂ ’ਤੇ ‘ਸਮਰਸ ਦੀਪ ਮਹੋਤਸਵ’ ਕਰਵਾਇਆ ਗਿਆ ਹੈ। ਇਸ ਮੁਹਿੰਮ ਦੇ ਚੌਥੇ ਪੜ੍ਹਾਅ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨਵੰਬਰ ਨੂੰ ਜਲੰਧਰ ਤੋਂ 16 ਰੋਜ਼ਾ ਤੇ 2,402 ਕਿਲੋਮੀਟਰ ਲੰਬੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ 6 ਪਾਣੀ - ਸੀਵਰੇਜ ਕੁਨੈਕਸ਼ਨ ਕੱਟੇ 2.10 ਲੱਖ ਰੁਪਏ ਦੀ ਵਸੂਲੀ ਅਗਲੀ ਖ਼ਬਰ ‘ਕੁਆਡ’ 2027 ਵਿਚ ਕਰੇਗਾ ਆਪਣਾ ਪਹਿਲਾ ਫ਼ੌਜੀ ਅਭਿਆਸ
Ad Position 24