18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਸਬੰਧੀ ਕੱਢੀ ਸੰਧਿਆ ਫੇਰੀ ’ਚ ਸ਼ਾਮਿਲ ਸੰਗਤਾਂ ਦਾ ਗੁਰ:ਬੇਰ ਸਾਹਿਬ ਪਾਤਿਸ਼ਾਹੀ ਛੇਵੀਂ ਪਤਾਰਾ ਵਿਖੇ ਪਹੁੰਚਣ ‘ਤੇ ਕੀਤਾ ਸਵਾਗਤ

ਚੁਗਿੱਟੀ/ ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪਤਾਰਾ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਕੱਢੀ ਗਈ ਸੰਧਿਆ ਫੇਰੀ ਦਾ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ, ਪਾਤਸ਼ਾਹੀ ਛੇਵੀਂ ਪਤਾਰਾ ਵਿਖੇ ਪਹੁੰਚਣ ‘ਤੇ ਮੁੱਖ ਸੇਵਾਦਾਰ ਜਥੇਦਾਰ ਸੁਖਬੀਰ ਸਿੰਘ ਪਤਾਰਾ, ਡਾਇਰੈਕਟਰ ਜਲੰਧਰ ਸੈਂਟਰਲ ਕੋਆਪਰੇਟਿਵ ਬੈਂਕ ਜਲੰਧਰ ਤੇ ਚੰਦਰ ਮੋਹਣ ਪਤਾਰਾ ਮੁੱਖ ਸੇਵਾਦਾਰ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਤਾਰਾ ਤੇ ਉੱਪ ਪ੍ਰਧਾਨ ਗੁਰਦੁਆਰਾ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਪਤਾਰਾ ਵਲੋਂ ਜੀ ਆਇਆਂ ਨੂੰ ਕਹਿੰਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਨ੍ਹਾਂ ਵਲੋਂ ਇੰਸਪੈਕਟਰ ਸੁਭਾਸ਼ ਸੰਧੂ ਤੇ ਰਾਜ ਕੁਮਾਰ ਸੰਧੂ ਨੂੰ ਇਨ੍ਹਾਂ ਦੀ ਧਾਰਮਿਕ ਸ਼ਰਧਾ ਭਾਵਨਾ ਨੂੰ ਦੇਖਦੇ ਹੋਏ ਜਨਰਲ ਸਕੱਤਰ ਅਤੇ ਸਟੇਜ ਸਕੱਤਰ ਨਿਯੁਕਤ ਕਰਦੇ ਹੋਏ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-11-2026
ਚੁਗਿੱਟੀ/ ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪਤਾਰਾ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਕੱਢੀ ਗਈ ਸੰਧਿਆ ਫੇਰੀ ਦਾ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ, ਪਾਤਸ਼ਾਹੀ ਛੇਵੀਂ ਪਤਾਰਾ ਵਿਖੇ ਪਹੁੰਚਣ ‘ਤੇ ਮੁੱਖ ਸੇਵਾਦਾਰ ਜਥੇਦਾਰ ਸੁਖਬੀਰ ਸਿੰਘ ਪਤਾਰਾ, ਡਾਇਰੈਕਟਰ ਜਲੰਧਰ ਸੈਂਟਰਲ ਕੋਆਪਰੇਟਿਵ ਬੈਂਕ ਜਲੰਧਰ ਤੇ ਚੰਦਰ ਮੋਹਣ ਪਤਾਰਾ ਮੁੱਖ ਸੇਵਾਦਾਰ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਤਾਰਾ ਤੇ ਉੱਪ ਪ੍ਰਧਾਨ ਗੁਰਦੁਆਰਾ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਪਤਾਰਾ ਵਲੋਂ ਜੀ ਆਇਆਂ ਨੂੰ ਕਹਿੰਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਨ੍ਹਾਂ ਵਲੋਂ ਇੰਸਪੈਕਟਰ ਸੁਭਾਸ਼ ਸੰਧੂ ਤੇ ਰਾਜ ਕੁਮਾਰ ਸੰਧੂ ਨੂੰ ਇਨ੍ਹਾਂ ਦੀ ਧਾਰਮਿਕ ਸ਼ਰਧਾ ਭਾਵਨਾ ਨੂੰ ਦੇਖਦੇ ਹੋਏ ਜਨਰਲ ਸਕੱਤਰ ਅਤੇ ਸਟੇਜ ਸਕੱਤਰ ਨਿਯੁਕਤ ਕਰਦੇ ਹੋਏ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਸਾਬਕਾ ਐਸ.ਡੀ.ਓ.ਰਾਜ ਕੁਮਾਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਪ੍ਰਧਾਨ ਸੁਖਬੀਰ ਸਿੰਘ ਪਤਾਰਾ ਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਬਲਵਿੰਦਰ ਸੰਧਰ , ਇੰਸਪੈਕਟਰ ਮਦਨ ਲਾਲ, ਇੰਸਪੈਕਟਰ ਕੁਲਦੀਪ ਸਿੰਘ, ਦੇਸ ਰਾਜ ਬੈਂਸ, ਬਲਵਿੰਦਰ ਸਿੰਘ ਜੱਜ, ਸੱਤਪਾਲ ਦਾਸ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਸ਼ਾਮ ਲਾਲ ਲਖਨਪਾਲ,ਮੇਜਰ ਸਿੰਘ, ਅਸ਼ੋਕ ਕੁਮਾਰ ਗਿਰੀ, ਰਣਜੀਤ ਸਿੰਘ ਨੰਬਰਦਾਰ, ਮਾਤਾ ਸੁਰਜੀਤ ਕੌਰ, ਸਤਨਾਮ ਕੌਰ ਅਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਯੂ. ਵਿਖੇ ਅੰਤਰ-ਸਕੂਲ ਯੁਵਾ ਉਤਸਵ “ਸਪੈਕਟਰਾ 2026” ਦੌਰਾਨ ਨੌਜਵਾਨ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ ਸੰਬੰਧੀ ਪ੍ਰਬੰਧਕਾਂ ਨੇ ਪ੍ਰਮੁੱਖ ਸ਼ਖਸੀਅਤਾਂ...
Ad Position 24