18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੋਆਬਾ ਖ਼ਾਲਸਾ ਸਕੂਲ ਮਾਰਕੀਟ ਵਿਖੇ 10 ਲੱਖ ਵਾਲੇ ਸਿਹਤ ਕਾਰਡ ਬਣਾਉਣ ਲਈ ਲਗਾਇਆ ਕੈਂਪ

ਜਲੰਧਰ, 18 ਨਵੰਬਰ (ਮੋਹਿਤ ਸਿੰਘ)- ਲਾਡੋਵਾਲੀ ਰੋਡ ਸਥਿਤ ਦੋਆਬਾ ਖਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਵਾਲੇ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਦਾਨ ਜੋਗਿੰਧਰ ਸਿੰਘ ਸੈਣੀ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿੱਚ ਮਾਰਕੀਟ ਦੇ ਦੁਕਾਨਦਾਰਾਂ ਤੇ ਮੁਹੱਲਾ ਵਾਸੀਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਕਾਰਡ ਬਣਾਉਣ ਲਈ ਲੋੜੀਂਦਾ ਕਾਗਜ਼ੀ ਤੇ ਯੋਜਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 19-11-2026
ਜਲੰਧਰ, 18 ਨਵੰਬਰ (ਮੋਹਿਤ ਸਿੰਘ)- ਲਾਡੋਵਾਲੀ ਰੋਡ ਸਥਿਤ ਦੋਆਬਾ ਖਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਵਾਲੇ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਦਾਨ ਜੋਗਿੰਧਰ ਸਿੰਘ ਸੈਣੀ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿੱਚ ਮਾਰਕੀਟ ਦੇ ਦੁਕਾਨਦਾਰਾਂ ਤੇ ਮੁਹੱਲਾ ਵਾਸੀਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਕਾਰਡ ਬਣਾਉਣ ਲਈ ਲੋੜੀਂਦਾ ਕਾਗਜ਼ੀ ਤੇ ਯੋਜਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਕੈਂਪ ਦੇ ਪ੍ਰਬੰਧਾਂ ਵਿੱਚ ਮੋਹਿੰਦਰ ਸਿੰਘ ਢੀਂਗਰਾਂ ਅਤੇ ਰਾਮ ਚੰਦਰ ਵਲੋ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਡਾ. ਟੀ. ਐੱਸ .ਰੰਧਾਵਾ, ਗੁਰਜੀਤ ਸਿੰਘ, ਸੁਦੇਸ਼ ਗੁਪਤਾ, ਪ੍ਰਜਾਈ ਸ਼ਰਮਾ, ਪਵਨ ਕੁਮਾਰ, ਸੁਮੀਤ ਜਿੰਦਲ, ਗਗਨ ਚੌਹਾਨ ਤੇ ਸੁਰਜੀਤ ਸਿੰਘ ਵੀ ਮੌਜੂਦ ਸਨ। ਆਗੂਆਂ ਨੇ ਲੋਕਾਂ ਨੂੰ ਆਧਾਰ ਕਾਰਡ ਨਾਲ ਮੋਬਾਈਲ ਨੰਬਰ ਲਿੰਕ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਯੋਜਨਾ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਰਾਮਦਾਸੀਆ ਸਿੱਖ ਵੈਲਫੇਅਰ ਕੌਂਸਲ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ... ਅਗਲੀ ਖ਼ਬਰ ਅੱਜ ਬੰਦ ਰਹੇਗੀ ਬਿਜਲੀ
Ad Position 24