20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਲੋਹੀਆਂ ਤੋਂ ਸੁਲਤਾਨਪੁਰ ਲੋਧੀ ਤੱਕ’ ‘21ਵਾਂ ਵਿਸ਼ਾਲ ਪੈਦਲ ਨਗਰ ਕੀਰਤਨ’ ਅੱਜ : ਜਥੇਦਾਰ ਸਾਹਿਬ ਸਿੰਘ

ਲੋਹੀਆਂ ਖਾਸ, 20 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ‘ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ, ਡੁਮਾਣਾ ਨੇੜੇ ਦਸਮੇਸ਼ ਪਾਰਕ ਲੋਹੀਆਂ ਖਾਸ ਵਲੋਂ 21ਵਾਂ ਵਿਸ਼ਾਲ ਪੈਦਲ ਨਗਰ ਕੀਰਤਨ 21 ਨਵੰਬਰ ਨੂੰ ਸਜਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ, ਡੁਮਾਣਾ ਦੇ ਪ੍ਰਧਾਨ ਜਥੇਦਾਰ ਸਾਹਿਬ ਸਿੰਘ ਕੌਂਸਲਰ ਨੇ ਦੱਸਿਆ ਕਿ ‘ਧੰਨ ਧੰਨ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ‘ਲੋਹੀਆਂ ਤੋਂ ਗੁ: ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ’ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲੇ ਉਚੇਚੇ ਤੌਰ ’ਤੇ ਪੁੱਜ ਰਹੇ ਹਨ|

Ad Position 21
No active advertisement
ਅਜੀਤ ਡੈਸਕ 21-11-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਐੱਸ. ਡੀ. ਐੱਮ. ਫਿਲੌਰ ਦਾ ਸਨਮਾਨ ਅਗਲੀ ਖ਼ਬਰ ਬਿਨਾਂ ਕਿਸੇ ਪੱਖਪਾਤ ਤੋਂ ਕੰਮਕਾਜ ਯਕੀਨੀ ਬਣਾਇਆ ਜਾਵੇਗਾ ਬੀ.ਡੀ.ਪੀ.ਓ ਮਹਿਤਪੁਰ ਨੇ ਯੂਨੀਅਨ ਨੂੰ ਦਵਾਇਆ ਵਿਸ਼ਵਾਸ
Ad Position 24