20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਅਕਾਲੀ ਆਗੂਆਂ ਵਲੋਂ ਵਧਾਈ

ਆਦਮਪੁਰ, 20 ਨਵੰਬਰ (ਰਮਨ ਦਵੇਸਰ)-ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਦਮਪੁਰ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਪੰਡੋਰੀ ਨਿੱਝਰਾਂ (ਸਾਬਕਾ ਸਰਪੰਚ) ਤੇ ਜਥੇਦਾਰ ਸੁਖਦੇਵ ਸਿੰਘ ਪੰਡੋਰੀ ਨਿੱਝਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਥੇਦਾਰ ਧਾਮੀ ਦੀ ਗੁਰੂ ਘਰ ਪ੍ਰਤੀ ਨਿਸ਼ਠਾ ਤੇ ਸੇਵਾ ਦਾ ਨਤੀਜਾ ਹੈ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਵਾਰ-ਵਾਰ ਸੇਵਾ ਕਰਨ ਦਾ ਸੁਭਾਗ ਬਖਸ਼ ਰਹੇ ਹਨ।

Ad Position 21
No active advertisement
ਅਜੀਤ ਡੈਸਕ 21-11-2026
ਆਦਮਪੁਰ, 20 ਨਵੰਬਰ (ਰਮਨ ਦਵੇਸਰ)-ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਦਮਪੁਰ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਪੰਡੋਰੀ ਨਿੱਝਰਾਂ (ਸਾਬਕਾ ਸਰਪੰਚ) ਤੇ ਜਥੇਦਾਰ ਸੁਖਦੇਵ ਸਿੰਘ ਪੰਡੋਰੀ ਨਿੱਝਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਥੇਦਾਰ ਧਾਮੀ ਦੀ ਗੁਰੂ ਘਰ ਪ੍ਰਤੀ ਨਿਸ਼ਠਾ ਤੇ ਸੇਵਾ ਦਾ ਨਤੀਜਾ ਹੈ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਵਾਰ-ਵਾਰ ਸੇਵਾ ਕਰਨ ਦਾ ਸੁਭਾਗ ਬਖਸ਼ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਧਾਮੀ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਗੁਰਦੁਆਰਾ ਪ੍ਰਬੰਧਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਇਸ ਮੌਕੇ ਜਥੇਦਾਰ ਨਿਰੰਕਾਰ ਸਿੰਘ ਖੁਰਦਪੁਰ, ਸਰਦਾਰ ਅਮਰੀਕ ਸਿੰਘ ਪੰਡੋਰੀ ਨਿੱਝਰਾਂ, ਦਲਜੀਤ ਕੌਰ ਸਾਬਕਾ ਪੰਚਾਇਤ ਮੈਂਬਰ ਤੇ ਬਲਵੀਰ ਕੌਰ ਸਾਬਕਾ ਪੰਚਾਇਤ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫਿਲੌਰ ਦੀ ਜਿੱਤ ਨੂੰ ਲੈ ਕੇ ‘ਸਖੀਆਂ’ ਤੇ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਲੋਹੀਆਂ ਦੇ ‘ਨਵਾਂ ਪਿੰਡ ਦੋਨੇਵਾਲ’ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ੋਰਦਾਰ ਸਵਾਗਤ
Ad Position 24