22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਅੱਜ, 23 ਤੇ 24 ਨੂੰ ਵੀ ਹੋਣਗੇ ਸਮਾਗਮ-ਗੁਰਕ੍ਰਿਪਾਲ ਸਿੰਘ

ਜਲੰਧਰ, 21 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 22-11-2026
ਜਲੰਧਰ, 21 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਿਨਾਂ ਵਿਸ਼ੇਸ਼ ਦੀਵਾਨ 22 ਨਵੰਬਰ ਤੋਂ 24 ਨਵੰਬਰ ਤੱਕ ਸਜਾਏ ਜਾਣਗੇ। ਬੇਅੰਤ ਸਿੰਘ ਸਰਹੱਦੀ ਤੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ 22 ਨਵੰਬਰ ਨੂੰ ਸਵੇਰੇ ਸਹਿਜ ਪਾਠਾਂ ਦੀ ਸਮਾਪਤੀ ਉਪਰੰਤ 9 ਵਜੇ ਵਿਸ਼ੇਸ਼ ਕਵੀ ਦਰਬਾਰ ਹੋਣਗੇ। ਇਸੇ ਤਰ੍ਹਾਂ 23 ਨਵੰਬਰ ਨੂੰ ਸਵੇਰੇ 8.15 ਤੋਂ 9.15 ਵਜੇ ਤੱਕ ਭਾਈ ਸ਼ਨਬੀਰ ਸਿੰਘ, ਭਾਈ ਰਵਿੰਦਰ ਸਿੰਘ ਦਾ ਜਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰੇਗਾ। 24 ਨਵੰਬਰ ਪ੍ਰਕਾਸ਼ ਪੁਰਬ ਵਾਲੇ ਦਿਨ ਅੰਮ੍ਰਿਤ ਵੇਲੇ ਤੋਂ ਦੁਪਿਹਰ 2 ਵਜੇ ਤੱਕ ਭਾਰੀ ਦੀਵਾਨ ਸਜਾਏ ਜਾਣਗੇ, ਜਿਸ ’ਚ ਹਜੂਰੀ ਰਾਗ ੀ ਜਥਿਆਂ ਤੋਂ ਇਲਾਵਾ ਭਾਈ ਸਤਿੰਦਰਪਾਲ ਸਿੰਘ (ਲੁਧਿਆਣੇ ਵਾਲੇ) ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰਜੀਤ ਸਿੰਘ ਦੇ ਜਥੇ ਹਾਜ਼ਰੀ ਭਰਨਗੇ। ਰਾਤ ਦੇ ਦੀਵਾਨ ’ਚ 8 ਵਜੇ ਤੋਂ 9.30 ਵਜੇ ਤੱਕ ਭਾਈ ਜਗਤਾਰ ਸਿੰਘ ਖਰੜ ਰਸਭਿੰਨੇ ਕੀਰ ਤਨ ਦੀ ਛਹਿਬਰ ਲਗਾਉਣੇ।
Ad Position 22
No active advertisement
ਪਿਛਲੀ ਖ਼ਬਰ ਦੀਪਕ ਬਾਲੀ ਵਲੋਂ ਵਾਰਡ ਨੰਬਰ-35 ’ਚ ਪੈਂਦੇ ਲਤੀਫ਼ਪੁਰਾ ’ਚ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਸੇਂਟ ਜੋਸਫ਼ ਬੋਇਜ਼ ਸਕੂਲ ਦੇ ਸਾਲਾਨਾ ਖੇਡ ਸਮਾਰੋਹ ਦੀ ਸ਼ਾਨਦਾਰ ਸਮਾਪਤੀ
Ad Position 24