21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਲਕਾ ਇੰਚਾਰਜ ਨੇ ਪਿੰਡ ਮੰਡੀ ਵਿਖੇ ਕੀਤਾ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ

ਅੱਪਰਾ, 21 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਨਜ਼ਦੀਕੀ ਪਿੰਡ ਮੰਡੀ ਵਿਖੇ ਹਰਜੋਤ ਕੌਰ ਲੋਹਟੀਆ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਵਲੋਂ ਮੁੱਖ ਮੰਤਰੀ ਖੇਡ ਮੈਦਾਨ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਤੇ ਖੇਡ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਹਲਕਾ ਇੰਚਾਰਜ ਨੇ ਕਿਹਾ ਕਿ ਸਿੱਖਿਆ, ਸਿਹਤ, ਖੇਡਾਂ, ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ ਹੈ।

Ad Position 21
No active advertisement
ਅਜੀਤ ਡੈਸਕ 22-11-2026
ਅੱਪਰਾ, 21 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਨਜ਼ਦੀਕੀ ਪਿੰਡ ਮੰਡੀ ਵਿਖੇ ਹਰਜੋਤ ਕੌਰ ਲੋਹਟੀਆ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਵਲੋਂ ਮੁੱਖ ਮੰਤਰੀ ਖੇਡ ਮੈਦਾਨ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਤੇ ਖੇਡ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਹਲਕਾ ਇੰਚਾਰਜ ਨੇ ਕਿਹਾ ਕਿ ਸਿੱਖਿਆ, ਸਿਹਤ, ਖੇਡਾਂ, ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ ਹੈ। ਪਿੰਡ ਵਾਸੀਆਂ ਵਲੋਂ ਵੀ ਮੁੱਖ ਮੰਤਰੀ ਖੇਡ ਮੈਦਾਨ ਦੇ ਉਦਘਾਟਨ ਲਈ ਹਰਜੋਤ ਕੌਰ ਲੋਹਟੀਆ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜ ਰਾਣੀ ਸਰਪੰਚ ਮੰਡੀ, ਕਮਲੇਸ਼ ਕੇਸ਼ੀ ਹਲਕਾ ਕੋਆਰਡੀਨੇਟਰ ਐੱਸ.ਸੀ. ਵਿੰਗ, ਹਰਜੀਤ ਸਿੰਘ ਢਿੱਲੋਂ ਕਿਸਾਨ ਆਗੂ ਤੇ ਮੈਂਬਰ ਪੰਚਾਇਤ, ਪਰਮਿੰਦਰ ਸਿੰਘ ਮੈਂਬਰ ਪੰਚਾਇਤ, ਮਨਜੀਤ ਕੌਰ, ਇੰਦਰਜੀਤ ਕੌਰ, ਕੁਲਵੀਰ ਕੌਰ, ਸਨੀ ਕੁਮਾਰ, ਗੁਰਪ੍ਰੀਤ ਸਿੰਘ, ਸੁਖਦੀਪ ਸਿੰਘ ਅੱਪਰਾ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਗੌਰਵ ਬਾਵਾ ਮੀਡੀਆ ਕੋਆਰਡੀਨੇਟਰ ਹਲਕਾ ਫਿਲੌਰ ਤੇ ਚੇਅਰਮੈਨ ਬੈਰਾਗੀ ਵੈਲਫੇਅਰ ਬੋਰਡ, ਬਲਾਕ ਪ੍ਰਧਾਨ ਬਲਵੀਰ ਛੋਕਰ, ਰਮੇਸ਼ਵਰ ਪੰਡਿਤ ਬਲਾਕ ਪ੍ਰਧਾਨ ਤੇ ਸਰਪੰਚ ਕੰਗ ਜਗੀਰ, ਬਲਕਾਰ ਸਿੰਘ ਸਹੋਤਾ (ਅੱਪਰਾ ਸਵੀਟਸ), ਗੁਰਜੀਤ ਸਿੰਘ, ਮਨਜੀਤ ਕੁਮਾਰ ਪੁਆਰੀ, ਦਵਿੰਦਰ ਸਿੰਘ ਭੱਚੂ, ਮਨਜੀਤ ਸਿੰਘ ਨਾਮਧਾਰੀ (ਪੀ.ਏ.) ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਲ... ਅਗਲੀ ਖ਼ਬਰ ਬੈਂਕ ਅਧਿਕਾਰੀ ਵਲੋਂ ਵਿੱਤੀ ਸਾਖਰਤਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕ ਕੈਂਪ
Ad Position 24