21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੁਆਰਾ ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਲੋਹੀਆਂ ਖਾਸ, 21 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵਲੋਂ ਗੁਰੂ ਨਾਨਕ ਦੇਵ ਜੀ ਦੇ ‘ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਸਾਲਾਨਾ ਸਮਾਗਮ ਮਿਤੀ 22 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸੰਬੰਧੀ ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਖਜ਼ਾਨਚੀ ਬਿੱਕਰ ਸਿੰਘ ਸ਼ਤਾਬਗੜ੍ਹ ਅਤੇ ਅਮਰਦੀਪ ਸਿੰਘ ਮਦਾਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਹਨ ਜੋ ਅੱਜ ਸਮਾਪਤ ਹੋ ਗਈਆਂ ਹਨ| ਕੱਲ੍ਹ ਤੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 22 ਨਵੰਬਰ ਨੂੰ ਪੈਣਗੇ ਉਪਰੰਤ ਭਾਈ ਚਮਕੌਰ ਸਿੰਘ ਮੁਖ ਗ੍ਰੰਥੀ ਦੇ ਜਥੇ ਵਲੋਂ ਸ਼ਬਦ ਕੀਰਤਨ ਅਤੇ ਢਾਡੀ ਪ੍ਰਚਾਰਕ ਭਾਈ ਦੀਦਾਰ ਸਿੰਘ ਦਰਦੀ ਵਲੋਂ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ| ਪ੍ਰਭਾਤ ਫੇਰੀਆਂ ਦੌਰਾਨ ਭਾਈ ਚਮਕੌਰ ਸਿੰਘ ਮੁੱਖ ਗ੍ਰੰਥੀ, ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਖਜ਼ਾਨਚੀ ਬਿੱਕਰ ਸਿੰਘ ਸ਼ਤਾਬਗੜ੍ਹ, ਅਮਰਦੀਪ ਸਿੰਘ ਮਦਾਨ, ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ, ਚੇਅਰਮੈਨ ਸਰਬਜੀਤ ਸਿੰਘ ਸਾਬ, ਦਰਸ਼ਨ ਸਿੰਘ ਅਲਮਾਰੀਆਂ ਵਾਲੇ, ਸਲਵਿੰਦਰ ਸਿੰਘ ਥਾਣੇਦਾਰ, ਸਾ. ਚੇਅਰਮੈਨ ਕਰਨੈਲ ਸਿੰਘ ਥਿੰਦ, ਜਰਨੈਲ ਸਿੰਘ ਥਿੰਦ, ਭਾਈ ਬਚਿੱਤਰ ਸਿੰਘ, ਜਸਵਿੰਦਰ ਸਿੰਘ ਜੋਸਨ, ਜਰਨੈਲ ਸਿੰਘ ਜੋਸਨ, ਪਰਮਜੀਤ ਸਿੰਘ ਟੁਰਨਾ, ਭਾਈ ਗੁਰਮੀਤ ਸਿੰਘ ਦਸਤਾਰ ਕੋਚ, ਕਰਮਜੀਤ ਸਿੰਘ ਸੰਮੀ, ਸਵਰਨ ਸਿੰਘ ਨੰਢਾ, ਜਗੀਰ ਸਿੰਘ ਥਿੰਦ, ਡਾ.

Ad Position 21
No active advertisement
ਅਜੀਤ ਡੈਸਕ 22-11-2026
ਲੋਹੀਆਂ ਖਾਸ, 21 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵਲੋਂ ਗੁਰੂ ਨਾਨਕ ਦੇਵ ਜੀ ਦੇ ‘ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਸਾਲਾਨਾ ਸਮਾਗਮ ਮਿਤੀ 22 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸੰਬੰਧੀ ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਖਜ਼ਾਨਚੀ ਬਿੱਕਰ ਸਿੰਘ ਸ਼ਤਾਬਗੜ੍ਹ ਅਤੇ ਅਮਰਦੀਪ ਸਿੰਘ ਮਦਾਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਹਨ ਜੋ ਅੱਜ ਸਮਾਪਤ ਹੋ ਗਈਆਂ ਹਨ| ਕੱਲ੍ਹ ਤੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 22 ਨਵੰਬਰ ਨੂੰ ਪੈਣਗੇ ਉਪਰੰਤ ਭਾਈ ਚਮਕੌਰ ਸਿੰਘ ਮੁਖ ਗ੍ਰੰਥੀ ਦੇ ਜਥੇ ਵਲੋਂ ਸ਼ਬਦ ਕੀਰਤਨ ਅਤੇ ਢਾਡੀ ਪ੍ਰਚਾਰਕ ਭਾਈ ਦੀਦਾਰ ਸਿੰਘ ਦਰਦੀ ਵਲੋਂ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ| ਪ੍ਰਭਾਤ ਫੇਰੀਆਂ ਦੌਰਾਨ ਭਾਈ ਚਮਕੌਰ ਸਿੰਘ ਮੁੱਖ ਗ੍ਰੰਥੀ, ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਖਜ਼ਾਨਚੀ ਬਿੱਕਰ ਸਿੰਘ ਸ਼ਤਾਬਗੜ੍ਹ, ਅਮਰਦੀਪ ਸਿੰਘ ਮਦਾਨ, ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ, ਚੇਅਰਮੈਨ ਸਰਬਜੀਤ ਸਿੰਘ ਸਾਬ, ਦਰਸ਼ਨ ਸਿੰਘ ਅਲਮਾਰੀਆਂ ਵਾਲੇ, ਸਲਵਿੰਦਰ ਸਿੰਘ ਥਾਣੇਦਾਰ, ਸਾ. ਚੇਅਰਮੈਨ ਕਰਨੈਲ ਸਿੰਘ ਥਿੰਦ, ਜਰਨੈਲ ਸਿੰਘ ਥਿੰਦ, ਭਾਈ ਬਚਿੱਤਰ ਸਿੰਘ, ਜਸਵਿੰਦਰ ਸਿੰਘ ਜੋਸਨ, ਜਰਨੈਲ ਸਿੰਘ ਜੋਸਨ, ਪਰਮਜੀਤ ਸਿੰਘ ਟੁਰਨਾ, ਭਾਈ ਗੁਰਮੀਤ ਸਿੰਘ ਦਸਤਾਰ ਕੋਚ, ਕਰਮਜੀਤ ਸਿੰਘ ਸੰਮੀ, ਸਵਰਨ ਸਿੰਘ ਨੰਢਾ, ਜਗੀਰ ਸਿੰਘ ਥਿੰਦ, ਡਾ. ਅੰਗਰੇਜ ਸਿੰਘ ਲਖਨਪਾਲ, ਕੁਲਵੰਤ ਸਿੰਘ ਜੰਮੂ, ਤੇਜਿੰਦਰ ਸਿੰਘ ਜੰਮੂ, ਬਾਬਾ ਬਲਦੇਵ ਸਿੰਘ, ਪ੍ਰਧਾਨ ਨਰਵਿੰਦਰਜੀਤ ਸਿੰਘ ਕਾਨੂੰਗੋ, ਬਲਵੀਰ ਸਿੰਘ ਫੁੱਲ, ਇੰਦਰਜੀਤ ਸਿੰਘ ਲਾਡਾ, ਜਰਨੈਲ ਸਿੰਘ ਮੋਖੇ, ਕਰਨੈਲ ਸਿੰਘ ਮੋਖੇ, ਮਨਜਿੰਦਰ ਸਿੰਘ, ਸੁਰਜੀਤ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਮਹਿਰੋਕ ਸ਼ਤਾਬਗੜ੍ਹ, ਸਰਬਜੀਤ ਸਿੰਘ ਸੋਨੂੰ, ਨਰਿੰਦਰ ਸਿੰਘ ਠੇਕੇਦਾਰ, ਨਿਸ਼ਾਨ ਸਿੰਘ, ਹਲਵਾਈ ਸੁਖਵਿੰਦਰ ਸਿੰਘ, ਭਵਰਪ੍ਰੀਤ ਸਿੰਘ ਸ਼ਤਾਬਗੜ੍ਹ, ਯੁਵਰਾਜ ਸਿੰਘ ਥਿੰਦ, ਹਰਮਨ ਸਿੰਘ ਜੰਮੂ, ਬਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਬੱਚੇ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਲ...
Ad Position 24