22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਰਾਠੌਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਜਲੰਧਰ, 22 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਰਾਕੇਸ਼ ਰਾਠੌਰ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਸੂਬਾ ਇੰਚਾਰਜ ਸਤੀਸ਼ ਪੂਨੀਆ, ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਤੇ ਸੂਬਾ ਸੰਗਠਨ ਮਹਾਮੰਤਰੀ ਸ਼੍ਰੀਨਿਵਾਸਲੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 21
No active advertisement
ਰਾਕੇਸ਼ ਰਾਠੌਰ 23-11-2026
ਜਲੰਧਰ, 22 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਰਾਕੇਸ਼ ਰਾਠੌਰ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਸੂਬਾ ਇੰਚਾਰਜ ਸਤੀਸ਼ ਪੂਨੀਆ, ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਤੇ ਸੂਬਾ ਸੰਗਠਨ ਮਹਾਮੰਤਰੀ ਸ਼੍ਰੀਨਿਵਾਸਲੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਲਈ ਦਿਲੋਂ ਧੰਨਵਾਦੀ ਹਨ।
Ad Position 22
No active advertisement
ਪਿਛਲੀ ਖ਼ਬਰ ਨਿਗਮ ਯੂਨੀਅਨ ਦੀ ਹੜਤਾਲ ਖ਼ਤਮ ਕਰਵਾਉਣ ਲਈ ਮੀਟਿੰਗ ਰਹੀ ਬੇਨਤੀਜਾ , ਅੱਜ ਵੀ ਜਾਰੀ ਰਹੇਗਾ ਧਰਨਾ ਅਗਲੀ ਖ਼ਬਰ ਟਰੈਕਟਰ ਨਾਲ ਵਾਪਰੇ ਸੜਕ ਹਾਦਸੇ ’ਚ ਮੋਟਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24