ਪਰਗਟ ਸਿੰਘ ਨੇ ਆਦਮਪੁਰ ਹਲਕੇ ਦੀ ਕਾਂਗਰਸ ਵਿਚ ਭਰਿਆ ਜੋਸ਼, ਪਿੰਡ ਭੱਟੀਆਂ ਪਹੁੰਚੇ, ਵਰਕਰਾਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
ਭੋਗਪੁਰ, 23 ਨਵੰਬਰ (ਕਮਲਜੀਤ ਸਿੰਘ ਡੱਲੀ)- ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਨੇ ਜਸਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।
ਆਦਮਪੁਰ ਹਲਕੇ ਦੇ ਪਿੰਡ ਭੱਟੀਆਂ ਵਿਖੇ ਸੰਬੋਧਨ ਕਰਦੇ ਹੋਏ ਪਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਨਾਲ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬੀ ਮੋਗਾ, ਅਸ਼ਵਨ ਭੱਲਾ, ਜਸਵੀਰ ਸੈਣੀ ਅਤੇ ਹੋਰ। ਤਸਵੀਰਾਂ - ਕਮਲਜੀਤ ਸਿੰਘ ਡੱਲੀ
24-11-2026