‘ ਆਪ’ ਦੀ ਮੋਗਾ ਰੈਲੀ ’ਚ ਹੋਵੇਗਾ ਵਿਸ਼ਾਲ ਇਕੱਠ-ਐੱਮ.ਸੀ. ਬੂਟਾ ਕਲਸੀ
ਸ਼ਾਹਕੋਟ, 23 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ’ਚ ਲੋਕਾਂ ਦਾ ਵਿਸ਼ਾਲ ਇਕੱਠ ਹੋਵੇਗਾ। ਇਹ ਪ੍ਰਗਟਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਐੱਮ.
ਸ਼ਾਹਕੋਟ, 23 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ’ਚ ਲੋਕਾਂ ਦਾ ਵਿਸ਼ਾਲ ਇਕੱਠ ਹੋਵੇਗਾ। ਇਹ ਪ੍ਰਗਟਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਐੱਮ.ਸੀ ਬੂਟਾ ਸਿੰਘ ਕਲਸੀ ਪ੍ਰਧਾਨ ਆਜ਼ਾਦ ਸਪੋਰਟਸ ਕਲੱਬ ਸ਼ਾਹਕੋਟ ਨੇ ਕੀਤਾ। ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।