25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼ਾਹਕੋਟ ਹਲਕੇ ਦੇ ਅਕਾਲੀ ਆਗੂਆਂ ਵਲੋਂ ਅਕਾਲੀ - ਭਾਜਪਾ ਗਠਜੋੜ ਦਾ ਸਵਾਗਤ ਕਿਹਾ, 2027 ’ਚ ਡਬਲ ਇੰਜਣ ਦੀ ਸਰਕਾਰ ਬਣੇਗੀ

ਸ਼ਾਹਕੋਟ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)-ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਹੋਏ ਗਠਜੋੜ ਦਾ ਸ਼ਾਹਕੋਟ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ। ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕੰਗ ਸੀਨੀਅਰ ਅਕਾਲੀ ਆਗੂ, ਸੁਖਦੇਵ ਸਿੰਘ ਢੋਟ ਅਕਾਲੀ ਆਗੂ, ਸੁਖਵਿੰਦਰ ਸਿੰਘ ਮੱਟੂ ਸਾਬਕਾ ਬਲਾਕ ਸੰਮਤੀ ਮੈਂਬਰ, ਤਲਵੰਤ ਸਿੰਘ ਸੰਧੂ ਸਰਕਲ ਪ੍ਰਧਾਨ, ਰਾਜੂ ਬਾਜਵਾ ਅਕਾਲੀ ਆਗੂ, ਇੰਜੀ: ਜਸਪਾਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਜਸਵਿੰਦਰ ਸਿੰਘ ਪੋਪਲੀ ਸ਼ਹਿਰੀ ਪ੍ਰਧਾਨ ਤੇ ਅਮਰੀਕ ਸਿੰਘ ਸਾਬਕਾ ਸਰਪੰਚ ਸਾਹਲਾ ਨਗਰ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਮੁੱਖ ਲੋੜ ਸੀ।

Ad Position 21
No active advertisement
ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਨ ਵਾਲੇ ਸ਼ਾਹਕੋਟ ਹਲਕੇ ਦੇ ਸੀਨੀਅਰ ਅਕਾਲੀ ਆਗੂ। ਤਸਵੀਰ : ਦਲਜੀਤ ਸਿੰਘ ਸਚਦੇਵਾ 25-11-2026
ਸ਼ਾਹਕੋਟ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)-ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਹੋਏ ਗਠਜੋੜ ਦਾ ਸ਼ਾਹਕੋਟ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ। ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕੰਗ ਸੀਨੀਅਰ ਅਕਾਲੀ ਆਗੂ, ਸੁਖਦੇਵ ਸਿੰਘ ਢੋਟ ਅਕਾਲੀ ਆਗੂ, ਸੁਖਵਿੰਦਰ ਸਿੰਘ ਮੱਟੂ ਸਾਬਕਾ ਬਲਾਕ ਸੰਮਤੀ ਮੈਂਬਰ, ਤਲਵੰਤ ਸਿੰਘ ਸੰਧੂ ਸਰਕਲ ਪ੍ਰਧਾਨ, ਰਾਜੂ ਬਾਜਵਾ ਅਕਾਲੀ ਆਗੂ, ਇੰਜੀ: ਜਸਪਾਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਜਸਵਿੰਦਰ ਸਿੰਘ ਪੋਪਲੀ ਸ਼ਹਿਰੀ ਪ੍ਰਧਾਨ ਤੇ ਅਮਰੀਕ ਸਿੰਘ ਸਾਬਕਾ ਸਰਪੰਚ ਸਾਹਲਾ ਨਗਰ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਮੁੱਖ ਲੋੜ ਸੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਸੂਬੇ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੀ ਰਾਹ ’ਤੇ ਲਿਆਉਣ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ। ਗਠਜੋੜ ਹੋਣ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ ਵੱਡੀ ਗਿਣਤੀ ’ਚ ਸੰਗਤਾਂ ਹ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਤੇ ਨਵੀਂ ਉਮੀਦ ਜਾਗੀ-ਮੁ...
Ad Position 24