26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

150 ਕਰੋੜ ਦੇ ਵਿਕਾਸ ਕੰਮਾਂ ਦਾ ...

ਮੀਟਿੰਗ ਖਤਮ ਕਰਨ ਤੋਂ ਬਾਅਦ ਕਾਂਗਰਸ ਤੇ ਭਾਜਪਾ ਕੌਂਸਲਰਾਂ ਨੇ ਟਾਊਨ ਹਾਲ ਵਿਚ ਹੀ ਲਗਾਇਆ ਮੋਰਚਾ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਏਜੰਡਾ ਪਾਸ ਕਰਨ ਤੋਂ ਤੁਰੰਤ ਬਾਅਦ ਮੇਅਰ ਵਨੀਤ ਧੀਰ ਵਲੋਂ ਮੀਟਿੰਗ ਖਤਮ ਕਰਨ ਦੇ ਐਲਾਨ ਤੋਂ ਬਾਅਦ ਵੀ ਕਾਂਗਰਸ ਅਤੇ ਭਾਜਪਾ ਦੇ ਕੌਂਸਲਰ ਮੀਟਿੰਗ ਹਾਲ ਵਿਚ ਬੈਠੇ ਰਹੇ। ਉਨ੍ਹਾਂ ਨੇ ਮੇਅਰ ਦੇ ਇਸ ਫੈਸਲੇ ‘ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਉਹ ਖੁਦ ਹਾਊਸ ਦੀ ਕਾਰਵਾਈ ਚਲਾਉਣਗੇ।

Ad Position 21
No active advertisement
ਅਜੀਤ ਡੈਸਕ 26-11-2026
ਮੀਟਿੰਗ ਖਤਮ ਕਰਨ ਤੋਂ ਬਾਅਦ ਕਾਂਗਰਸ ਤੇ ਭਾਜਪਾ ਕੌਂਸਲਰਾਂ ਨੇ ਟਾਊਨ ਹਾਲ ਵਿਚ ਹੀ ਲਗਾਇਆ ਮੋਰਚਾ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਏਜੰਡਾ ਪਾਸ ਕਰਨ ਤੋਂ ਤੁਰੰਤ ਬਾਅਦ ਮੇਅਰ ਵਨੀਤ ਧੀਰ ਵਲੋਂ ਮੀਟਿੰਗ ਖਤਮ ਕਰਨ ਦੇ ਐਲਾਨ ਤੋਂ ਬਾਅਦ ਵੀ ਕਾਂਗਰਸ ਅਤੇ ਭਾਜਪਾ ਦੇ ਕੌਂਸਲਰ ਮੀਟਿੰਗ ਹਾਲ ਵਿਚ ਬੈਠੇ ਰਹੇ। ਉਨ੍ਹਾਂ ਨੇ ਮੇਅਰ ਦੇ ਇਸ ਫੈਸਲੇ ‘ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਉਹ ਖੁਦ ਹਾਊਸ ਦੀ ਕਾਰਵਾਈ ਚਲਾਉਣਗੇ। ਬੰਟੀ ਨੀਲਕੰਠ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੇਅਰ ਵਲੋਂ ਮੀਟਿੰਗ ਨੂੰ ਇਸ ਤਰ੍ਹਾਂ ਖਤਮ ਕਰਨ ਦੀ ਕਾਰਵਾਈ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਾਊਸ ਦੀ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣੀ ਸੀ, ਪਰ ਮੇਅਰ ਵਲੋਂ ਬਿਨਾਂ ਚਰਚਾ ਏਜੰਡਾ ਪਾਸ ਕਰਕੇ ਮੀਟਿੰਗ ਖਤਮ ਕਰ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਾਲਜ ਦੇ ਮੈਦਾਨ ’ ਚ ਇਕ ਰੋਜ਼ਾ ਵਿਸ਼ੇਸ਼ ਯੋਗ ਕੈਂਪ ਲਗਾਇਆ ਅਗਲੀ ਖ਼ਬਰ ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਚੁੱਕੀਆਂ, ਵਿਕਾਸ ਕਾਰਜ ਨਾ ਹੋਣ ’ਤ...
Ad Position 24