26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ੈਲੀ ਭਾਜਪਾ ਮੈਡੀਕਲ ਸੈੱਲ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਬਣੇ

ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨ ਤੇ ਸੀਨੀਅਰ ਆਗੂ ਵਿਸ਼ਾਲ ਸਹਿਜਪਾਲ ਸ਼ੈਲੀ ਨੂੰ ਭਾਜਪਾ ਮੈਡੀਕਲ ਸੈੱਲ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੈਡੀਕਲ ਸੈੱਲ ਦੇ ਸੂਬਾ ਕਨਵੀਨਰ ਡਾ.

Ad Position 21
No active advertisement
ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨ ਤੇ ਸੀਨੀਅਰ ਆਗੂ ਵਿਸ਼ਾਲ ਸਹਿਜਪਾਲ ਸ਼ੈਲੀ ਨੂੰ ਭਾਜਪਾ ਮੈਡੀਕਲ ਸੈੱਲ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੈਡੀਕਲ ਸੈੱਲ ਦੇ ਸੂਬਾ ਕਨਵੀਨਰ ਡਾ. ਸੀਮੰਤ ਗਰਗ ਵਲੋਂ ਐਲਾਨੀ ਗਈ ਨਵੀਂ ਟੀਮ ’ਚ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਨਿਯੁਕਤੀ ’ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਾਲ ਸਹਿਜਪਾਲ ਸ਼ੈਲੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਸਰਕਾਰ ਬਣਾਉਣ ਲਈ ਉਹ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮੇਅਰ , ਕਮਿਸ਼ਨਰ ਦੇ ਭਰੋਸੇ ਤੇਂ ਬਾਅਦ ਖ਼ਤਮ ਕੀਤਾ ਧਰਨਾ ਪ੍ਰਦਰਸ਼ਨ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਮੁੜ ਬਣੇਗਾ ਸੂਬੇ ਦੀ ਤਰੱਕੀ ਤੇ ਵਿਕਾਸ ਦਾ ਗਵਾਹ - ਰਾਣਾ
Ad Position 24