25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਲੋਂ ਨਗਰ ਕੀਰਤਨ ਸਜਾਇਆ

ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)- ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)- ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਵੱਖ-ਵੱਖ ਜਗ੍ਹਾ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪ੍ਰਧਾਨ ਅਮੋਲਕ ਸਿੰਘ, ਗੁਰ ਜਸਪਾਲ ਸਿੰਘ, ਹਰਵਿੰਦਰ ਪਾਲ ਸਿੰਘ, ਮਨਜੀਤ ਸਿੰਘ ਡੱਲੀ, ਸ਼ਾਮ ਸਿੰਘ ਬੱਬੀ, ਤਰਲੋਕ ਸਿੰਘ, ਪਵਨਦੀਪ ਸਿੰਘ,ਸੁਰਜੀਤ ਸਿੰਘ, ਜਰਨੈਲ ਸਿੰਘ, ਚੌਧਰੀ ਕਮਲਜੀਤ ਸਿੰਘ, ਮਹਿੰਦਰ ਸਿੰਘ, ਇੰਦਰਜੀਤ ਸਿੰਘ ਡੀ ਪੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਤੁਲਸੀ ਵਿਆਹ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
Ad Position 24