27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬਾ ਹੋਵੇਗਾ ਨਸ਼ਾ ਤੇ ਅਪਰਾਧ ਮੁਕਤ-ਭਾਜਪਾ ਕਾਨੂੰਨੀ ਸੈੱਲ

ਜਲੰਧਰ, 26 ਨਵੰਬਰ (ਸ਼ਿਵ)-ਭਾਜਪਾ ਦੇ ਕਾਨੂੰਨੀ ਸੈੱਲ ਨੇ ਕਿਹਾ ਹੈ ਕਿ ਜੇਕਰ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਨਸ਼ਾ ਮੁਕਤ ਤੇ ਅਪਰਾਧ ਮੁਕਤ ਬਣਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਵੇਗੀ। ਇਹ ਗੱਲ ਗੱਲਬਾਤ ਕਰਦਿਆਂ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਵਿਕਾਸ ਭਾਰਦਵਾਜ, ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਰਾਜ ਕੁਮਾਰ ਭੱਲਾ ਤੇ ਐਡਵੋਕੇਟ ਉਮੇਸ਼ ਓਹਰੀ, ਰਵਨੀਤ ਸਿੰਘ ਸਰਨਾ, ਗਗਨ ਬੇਦੀ, ਮੋਹਿਤ ਕਰੀਰ, ਮਨਿੰਦਰ ਤੇ ਸਮਾਈਲੀ ਨੇ ਕਹੀ।

Ad Position 21
No active advertisement
ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਸ਼ਿਵ)-ਭਾਜਪਾ ਦੇ ਕਾਨੂੰਨੀ ਸੈੱਲ ਨੇ ਕਿਹਾ ਹੈ ਕਿ ਜੇਕਰ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਨਸ਼ਾ ਮੁਕਤ ਤੇ ਅਪਰਾਧ ਮੁਕਤ ਬਣਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਵੇਗੀ। ਇਹ ਗੱਲ ਗੱਲਬਾਤ ਕਰਦਿਆਂ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਵਿਕਾਸ ਭਾਰਦਵਾਜ, ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਰਾਜ ਕੁਮਾਰ ਭੱਲਾ ਤੇ ਐਡਵੋਕੇਟ ਉਮੇਸ਼ ਓਹਰੀ, ਰਵਨੀਤ ਸਿੰਘ ਸਰਨਾ, ਗਗਨ ਬੇਦੀ, ਮੋਹਿਤ ਕਰੀਰ, ਮਨਿੰਦਰ ਤੇ ਸਮਾਈਲੀ ਨੇ ਕਹੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਕੇਂਦਰ ’ਚ ਪਹਿਲਾਂ ਹੀ ਭਾਜਪਾ ਦੀ ਸਰਕਾਰ ਹੈ ਤੇ ਜੇਕਰ ਪੰਜਾਬ ਵਿਚ ਵੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਨਵੀਂ ਗਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਗ੍ਰੇਟ ਸਪੋਰਟਸ ਕਲਚਰਲ ਕਲੱਬ ਵਲੋਂ 10ਵਾਂ ਰਾਸ਼ਟਰੀ ਸਨਮਾਨ ਸਮਾਰੋਹ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ ਅਗਲੀ ਖ਼ਬਰ ਖਾਟੂ ਸ਼ਿਆਮ ਬਾਬਾ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24