26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 24-01-2026
ਰੁਪਾਣਾ, 23 ਜਨਵਰੀ (ਜਗਜੀਤ ਸਿੰਘ)-ਗੁਰੂ ਰਵਿਦਾਸ ਕਮੇਟੀ ਰੁਪਾਣਾ ਵਲੋਂ ਨਗਰ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਪਿੰਡ 'ਚ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ਸੰਗਤਾਂ ਵਧ-ਚੜ੍ਹ ਕੇ ਭਾਗ ਲੈ ਰਹੀਆਂ ਹਨ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਜਨਮ ਦਿਹਾੜੇ ਮੌਕੇ 1 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਨਗਰ ਕੀਰਤਨ ਸਜਾਏ ਜਾਣਗੇ, ਜੋ ਪਿੰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਹੁੰਦੇ ਹੋਏ ਵਾਪਸ ਮੰਦਰ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਐਡਵਰਡ ਗੰਜ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੇ ਕਮਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Ad Position 24