08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਦੀ ਜੈਅੰਤੀ ਮੌਕੇ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਪੁੱਜਣਗੇ

Ad Position 21
No active advertisement
ਅਜੀਤ ਡੈਸਕ 01-02-2026
ਮਲੋਟ, 31 ਜਨਵਰੀ (ਪਾਟਿਲ)-ਗੁਰੂ ਰਵਿਦਾਸ ਦੀ ਪਾਵਨ ਜੈਅੰਤੀ ਦੇ ਸੰਬੰਧ 'ਚ ਹੋਣ ਵਾਲੇ ਸਮਾਗਮਾਂ 'ਚ ਹਾਜ਼ਰੀ ਲਗਵਾਉਣ ਲਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ 1 ਫ਼ਰਵਰੀ (ਦਿਨ ਐਤਵਾਰ) ਨੂੰ ਗੁਰੂ ਰਵਿਦਾਸ ਮੰਦਰ ਮਲੋਟ ਵਿਖੇ ਸਵੇਰੇ 10:30 ਵਜੇ ਪਹੁੰਚ ਰਹੇ ਹਨ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਮਲੋਟ ਹਲਕੇ ਦੇ ਵਰਕਰ ਵੀ ਮੌਜੂਦ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਆਲਮਵਾਲਾ ਵਿਖੇ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਅਗਲੀ ਖ਼ਬਰ ਵਿਕਾਸ ਕਾਰਜ ਸ਼ੁਰੂ ਕਰਨ ਸੰਬੰਧੀ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ
Ad Position 24