15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

'ਆਪ' ਵਲੋਂ ਸਿਕੰਦਰ ਸਿੰਘ ਬਰਾੜ ਬਲਾਕ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 26-02-2026
ਦੋਦਾ, 25 ਫ਼ਰਵਰੀ (ਰਵੀਪਾਲ)- ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਵਿੰਗ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਤਹਿਤ ਨੌਜਵਾਨ ਆਗੂ ਸਿਕੰਦਰ ਸਿੰਘ ਬਰਾੜ ਵਾਸੀ ਦੋਦਾ ਨੂੰ ਸਿੱਖਿਆ ਵਿੰਗ ਹਲਕਾ ਗਿੱਦੜਬਾਹਾ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਸਿਕੰਦਰ ਸਿੰਘ ਬਰਾੜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ, ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ ਅਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਦੋਦਾ ਜ਼ੈਲ ਦੀ ਸਮੂਹ ਟੀਮ ਨੇ ਇਸ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਸਿਕੰਦਰ ਸਿੰਘ ਬਰਾੜ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਮੌਕ ਡਰਿੱਲ ਕਰਵਾਈ ਅਗਲੀ ਖ਼ਬਰ ਗਿੱਦੜਬਾਹਾ ਵਿਚ ਟੈ੍ਰਫ਼ਿਕ ਦੀ ਸਮੱਸਿਆ ਜਿਉਂ ਦੀ ਤਿਉਂ
Ad Position 24