15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਰਕਾਰੀ ਪ੍ਰਾਇਮਰੀ ਸਕੂਲ ਕਾਨਿਆਂਵਾਲੀ ਵਿਖੇ ਮਾਤਾਵਾਂ ਦੀ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਕਾਨਿਆਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਮਾਤਾਵਾਂ ਦੀ ਵਰਕਸ਼ਾਪ ਲਗਾਈ ਗਈ | ਇਸ ਦੌਰਾਨ ਬੱਚਿਆਂ ਦੀ ਮਾਤਾਵਾਂ ਨੇ ਹਿੱਸਾ ਲਿਆ | ਵਰਕਸ਼ਾਪ ਵਿਚ ਮਨੋਵਿਗਿਆਨ ਤੇ ਪੋਸ਼ਣ ਬਾਰੇ ਦੱਸਿਆ ਗਿਆ | ਮਾਤਾਵਾਂ ਨੂੰ ਹੈਾਡਮੇਡ ਮਟੀਰੀਅਲ ਦੇ ਉਦੇਸ਼ਾਂ ਬਾਰੇ ਜਾਗਰੂਕ ਕੀਤਾ ਗਿਆ | ਪ੍ਰਥਮ ਕੋਆਰਡੀਨੇਟਰ ਤਨਵੀਰ ਫਾਂਡਾ ਨੇ ਇਸ ਵਕਰਸ਼ਾਪ ਦੀ ਅਗਵਾਈ ਕੀਤੀ | ਬੱਚਿਆਂ ਦੀ ਸਿੱਖਣ ਸਿਖਾਉਣ ਸਮੱਗਰੀ ਬਾਰੇ ਦੱਸਿਆ ਗਿਆ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਕੀਮਤੀ ਸਮੇਂ ਵਿਚ 5-10 ਮਿੰਟ ਬੱਚੇ ਲਈ ਜ਼ਰੂਰ ਕੱਢਣੇ ਚਾਹੀਦੇ ਹਨ | ਇਸ ਮੌਕੇ ਸਕੂਲ ਮੁਖੀ ਛਿੰਦਰਪਾਲ ਤਨੇਜਾ, ਪ੍ਰੀ-ਪ੍ਰਾਇਮਰੀ ਅਧਿਆਪਕ ਸੁਮਨਦੀਪ ਕੌਰ, ਪ੍ਰਥਮ ਕੋਆਰਡੀਨੇਟਰ ਤਨਵੀਰ ਫਾਂਡਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਰਾੜ ਨੇ ਲੰਬੀ ਹਲਕੇ ਤੋਂ ਚੋਣ ਲੜਨ ਦੀ ਇੱਛਾ ਜਤਾਈ ਅਗਲੀ ਖ਼ਬਰ ਸਵੱਛਤਾ ਸਰਵੇਖਣ ਨੂੰ ਲੈ ਕੇ ਗੰਭੀਰ ਨਹੀਂ ਨਗਰ ਕੌਂਸਲ ਅਧਿਕਾਰੀ-ਹਰ ਜਗ੍ਹਾ ਗੰਦਗੀ ਫ਼ੈਲੀ
Ad Position 24