28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 28-02-2026
ਗਿੱਦੜਬਾਹਾ, 27 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਲਿਖ਼ਤੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਜਸਵੰਤ ਸਿੰਘ ਉਰਫ਼ ਜੱਜਾ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਭਲਾਈਆਣਾ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਵਲੋਂ ਉਕਤ ਜਸਵੰਤ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲੇ' ਦਾ ਸ਼ਾਨਦਾਰ ਆਗਾਜ਼ <br/> ਅਗਲੀ ਖ਼ਬਰ ਮਿ੍ਤਕ ਹਾਲਤ 'ਚ ਮਿਲੇ ਵਿਅਕਤੀ ਦੇ ਮਾਮਲੇ 'ਚ ਪੁਲਿਸ ਵਲੋਂ 3 ਖ਼ਿਲਾਫ਼ ਮੁਕੱਦਮਾ ਦਰਜ
Ad Position 24