23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਵੇਂ ਅਕਾਦਮਿਕ ਸੈਸ਼ਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

Ad Position 21
No active advertisement
ਅਜੀਤ ਡੈਸਕ 03-03-2026
ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਲਿਟਲ ਏਾਜਲ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਕੂਲ ਵਿਖੇ ਧਾਰਮਿਕ ਸਮਾਗਮ ਹੋਇਆ | ਇਸ ਮੌਕੇ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਧਾਰਮਿਕ ਸਮਾਗਮ ਦੌਰਾਨ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਭੋਗ ਤੋਂ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਰਮੇਸ਼ ਬਾਘਲਾ ਨੇ ਦੱਸਿਆ ਕਿ ਸਕੂਲ ਸਿੱਖਿਆ ਦੇ ਖੇਤਰ 'ਚ ਇਲਾਕੇ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ | ਇਸ ਮੌਕੇ ਸਕੂਲ ਦੇ ਐੱਮ.ਡੀ. ਨਿਸ਼ਾਂਤ ਬਾਘਲਾ, ਪਿ੍ੰ. ਲਤਾ ਬਾਘਲਾ, ਆਰਤੀ ਸ਼ਰਮਾ, ਦੀਪਾਂਸ਼ੂ ਗਰਗ, ਚਰਨਪ੍ਰੀਤ, ਅਮਨਦੀਪ ਕੌਰ, ਜਸ਼ਨਦੀਪ ਕੌਰ, ਸੁਨੀਤਾ ਗਰਗ, ਸ਼ਾਹਿਨਾ ਅਰੋੜਾ, ਦਿਵਿਆ ਸ਼ਰਮਾ, ਸਰਬਜੀਤ ਕੌਰ, ਰੀਨਾ ਗੋਇਲ, ਨਵਨੀਤਾ ਜਾਇਸਵਾਲ, ਕੰਵਲਜੀਤ ਸਿੰਘ, ਸ਼ਾਕਸ਼ੀ ਗਰਗ, ਰਿਚਾ ਮਨਚੰਦਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਵਲੋਂ ਲੀਡਰਸ਼ਿਪ ਨੂੰ ਇਕਮੁੱਠਤਾ ਸੰਬੰਧੀ ਨਸੀਹਤ ਦੇਣਾ ਸਮੇਂ ਦੀ ਪੁਕਾਰ-ਗਿਰਧਰ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜੱਸੇਆਣਾ ਵਿਖੇ ਵਿਦਾਇਗੀ ਸਮਾਗਮ
Ad Position 24