22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਿਸਾਨੀ ਨੂੰ ਖ਼ੁਸ਼ਹਾਲ ਕਰਨ 'ਚ ਸੁਸਾਇਟੀਆਂ ਦਾ ਅਹਿਮ ਯੋਗਦਾਨ-ਵਿਧਾਇਕ ਕਾਕਾ ਬਰਾੜ

Ad Position 21
No active advertisement
ਅਜੀਤ ਡੈਸਕ 03-03-2026
• ਬੂਟਾ ਸਿੰਘ ਕੋਆਪ੍ਰੇਟਿਵ ਸੁਸਾਸਿਟੀ ਦੇ ਪ੍ਰਧਾਨ ਤੇ ਗੁਰਦੇਵ ਸਿੰਘ ਉਪ ਪ੍ਰਧਾਨ ਬਣੇ
ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਆਪ੍ਰੇਟਿਵ ਸੁਸਾਇਟੀ ਖੱਪਿਆਂਵਾਲੀ ਦੀ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਤੋਂ ਬਾਅਦ ਸਰਬਸੰਮਤੀ ਨਾਲ ਬੂਟਾ ਸਿੰਘ ਨੂੰ ਪ੍ਰਧਾਨ ਤੇ ਗੁਰਦੇਵ ਸਿੰਘ ਮਾਂਗਟਕੇਰ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸਮੂਹ ਮੈਂਬਰਾਂ ਤੋਂ ਇਲਾਵਾ ਪਿੰਡ ਖੱਪਿਆਂਵਾਲੀ ਤੇ ਮਾਂਗਟਕੇਰ ਦੇ ਵਰਕਰ ਹਾਜ਼ਰ ਸਨ | ਇਸ ਦੌਰਾਨ ਵਿਧਾਇਕ ਕਾਕਾ ਬਰਾੜ ਨੇ ਨਵੇਂ ਚੁਣੇ ਗਏ ਪ੍ਰਧਾਨ ਬੂਟਾ ਸਿੰਘ, ਉਪ ਪ੍ਰਧਾਨ ਗੁਰਦੇਵ ਸਿੰਘ ਮਾਂਗਟਕੇਰ ਤੇ ਮੈਂਬਰ ਵਿਰਸਾ ਸਿੰਘ, ਸਿਮਰਜੀਤ ਸਿੰਘ, ਕੁਲਜੀਤ ਕੌਰ, ਪਰਮਿੰਦਰ ਸਿੰਘ, ਕੁਲਵੰਤ ਸਿੰਘ, ਅੰਗਰੇਜ਼ ਸਿੰਘ, ਚਰਨਜੀਤ ਕੌਰ ਨੂੰ ਵਧਾਈ ਦਿੱਤੀ |
ਇਸ ਮੌਕੇ ਸਰਪੰਚ ਕਾਕਾ ਸਿੰਘ, ਸਰਪੰਚ ਸ਼ਿੰਗਾਰਾ ਸਿੰਘ ਮਾਂਗਟਕੇਰ, ਨਰਿੰਦਰ ਸਿੰਘ ਮੈਂਬਰ, ਹਰਮੀਤ ਸਿੰਘ ਸਿੱਧੂ, ਗੁਰਮੀਤ ਸਿੰਘ ਪ੍ਰਧਾਨ ਯੂਥ, ਮਨਜੀਤ ਸਿੰਘ, ਰਘੁਬੀਰ ਸਿੰਘ ਮੈਂਬਰ, ਗੁਰਵਿੰਦਰ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਸੁਖਵਿੰਦਰ ਸਿੰਘ, ਜਸਵੰਤ ਸਿੰਘ, ਨਰਿੰਦਰ ਸਿੰਘ, ਸਰਵਣ ਸਿੰਘ, ਮੁਖ਼ਤਿਆਰ ਸਿੰਘ, ਨਿਸ਼ਾਨ ਸਿੰਘ, ਗੱਜਣ ਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ, ਭਿੰਦਰ ਸਿੰਘ, ਸਤਨਾਮ ਸਿੰਘ ਸੰਧੂ, ਸ਼ੇਰ ਸਿੰਘ, ਪ੍ਰਗਟ ਸਿੰਘ, ਉਪਕਾਰ ਸਿੰਘ ਪ੍ਰਧਾਨ, ਸੈਕਟਰੀ ਗੁਰਮੀਤ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਜਸ਼ਨ ਮੈਂਬਰ, ਇੰਦਰਜੀਤ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਡਾ. ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਮਲੋਟ ਵਿਖੇ ਸੂਬਾ ਪੱਧਰੀ ਲੜਕੀਆਂ ਦੀ ਬਾਕਸਿੰਗ ਚੈਂਪੀਅਨਸ਼ਿਪ ਦੀ ਸ਼ੁਰੂਆਤ
Ad Position 24