08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-03-2026
ਸਾਦਿਕ, 10 ਮਾਰਚ (ਆਰ. ਐਸ. ਧੁੰਨਾ)-ਐਸ. ਬੀ. ਆਰ. ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਵਿਦਿਆਰਥਣਾਂ ਲਈ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਅਫ਼ਸਰ ਪਿਆਰੀ ਕੌਰ ਨੇ ਸਮਾਜ 'ਚ ਮਹਿਲਾਵਾਂ ਦੇ ਮਹੱਤਵ ਤੇ ਉਨ੍ਹਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ ਤੇ ਸਿੱਖਿਆ ਰਾਹੀਂ ਅੱਗੇ ਵੱਧਣ ਲਈ ਪ੍ਰੇਰਿਆ | ਵਿਦਿਆਰਥਣਾਂ ਵਲੋਂ ਭਾਸ਼ਣ, ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ | ਸਮਾਗਮ ਦਾ ਮੁੱਖ ਮਕਸਦ ਮਹਿਲਾਵਾਂ ਦੀ ਤਾਕਤ, ਆਤਮ ਵਿਸ਼ਵਾਸ ਤੇ ਸਮਾਜ 'ਚ ਉਨ੍ਹਾਂ ਦੇ ਯੋਗਦਾਨ ਨੂੰ ਉਜਾਗਰ ਕਰਨਾ ਸੀ | ਸਮਾਗਮ ਦੇ ਅਖੀਰ 'ਚ ਪਿ੍ੰਸੀਪਲ ਨਵਨੀਤ ਕੌਰ ਢਿੱਲੋਂ ਨੇ ਸਭਨਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੱੱਤੀ | ਇਸ ਮੌਕੇ ਕਾਲਜ ਦਾ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਵਰੀਆ ਸਮਾਜ ਨੇ ਵਾਛੜੀਆ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗਿੱਦੜਬਾਹਾ ਤੋਂ ਭਾਜਪਾ ਦੀ ਮੋਗਾ ਰੈਲੀ ਲਈ ਵੱਡਾ ਕਾਫ਼ਲਾ ਜਾਵੇਗਾ-ਪਿ੍ਤਪਾਲ ਸ਼ਰਮਾ
Ad Position 24