08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਗਰਾਈਾ ਕਲਾਂ 'ਚ ਗੁਰਦਿਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ

Ad Position 21
No active advertisement
ਪੰਜਗਰਾਈਾ ਕਲਾਂ 'ਚ ਗੁਰਦਿਆਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਲਗਾਏ ਗਏ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ | ਅਜੀਤ ਤਸਵੀਰ <br/> 11-03-2026
ਪੰਜਗਰਾਈ ਕਲਾਂ, 10 ਮਾਰਚ (ਸੁਖਮੰਦਰ ਸਿੰਘ ਬਰਾੜ)-ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਪੰਜਗਰਾਈਾ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਸਬੰਧੀ ਕੈਂਪ 9:30 ਤੋਂ 3:00 ਤੱਕ ਲਗਾਇਆ ਗਿਆ | ਕੈਂਪ ਦੌਰਾਨ ਗੁਰਦਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਸੁਨੀਲ ਗੋਇਲ ਨੇ ਲਗਭਗ 80 ਮਰੀਜ਼ਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਤੇ ਕੈਂਪ 'ਚ ਪਹੁੰਚੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਕੈਂਪ ਨੂੰ ਸਫ਼ਲ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ, ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਅÏਲਖ, ਇਕਬਾਲ ਸਿੰਘ ਪਾਲ ਅਕਾਲੀ, ਬੂਟਾ ਸਿੰਘ, ਜਗਰੂਪ ਸਿੰਘ ਰੂਪਾ ਬਰਾੜ ਨੇ ਅਹਿਮ ਭੂਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ 220ਕੇ.ਵੀ ਸਬ-ਸਟੇਸ਼ਨ ਸਾਦਿਕ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਕਈ ਪਰਿਵਾਰ 'ਆਪ' 'ਚ ਸ਼ਾਮਿਲ
Ad Position 24