08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਬੱਤ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-03-2026
ਫ਼ਰੀਦਕੋਟ, 10 ਮਾਰਚ (ਜਸਵੰਤ ਸਿੰਘ ਪੁਰਬਾ)-ਸਰਬੱਤ ਸੁਸਾਇਟੀ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਰਬੱਤ ਸੁਸਾਇਟੀ ਫ਼ਰੀਦਕੋਟ ਵਲੋਂ ਪਿਛਲੇ ਸਮੇਂ ਕੀਤੇ ਗਏ ਭਲਾਈ ਦੇ ਕੰਮਾਂ ਦਾ ਲੇਖਾ ਜੋਖਾ ਤੇ ਆਉਣ ਵਾਲੇ ਸਮੇਂ 'ਚ ਭਲਾਈ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰ ਪਰਮਵੀਰ ਸਿੰਘ ਬਰਾੜ, ਹਰਜਿੰਦਰ ਸਿੰਘ ਬਰਾੜ, ਪਰਮਵੀਰ ਸਿੰਘ, ਜਸਵਿੰਦਰ ਸਿੰਘ ਸੇਖੋਂ, ਚਰਨਜੀਤ ਸਿੰਘ ਗੋਂਦਾਰਾ, ਇਕਬਾਲ ਸਿੰਘ ਸਮਾਘ, ਜਸਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਬਾਠ, ਇੰਦਰਪ੍ਰੀਤ ਸਿੰਘ ਸੇਖੋਂ, ਬਲਵਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਢਿੱਲੋਂ, ਕੁਲਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਗਲੋਕੋਮਾ ਹਫ਼ਤਾ ਮਨਾਇਆ ਅਗਲੀ ਖ਼ਬਰ 220ਕੇ.ਵੀ ਸਬ-ਸਟੇਸ਼ਨ ਸਾਦਿਕ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24