08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡੀ. ਏ. ਵੀ. ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 11-03-2026
ਮਲੋਟ, 10 ਮਾਰਚ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਨੀਲਮ ਭਾਰਦਵਾਜ ਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੇ ਸਹਿਯੋਗ ਨਾਲ ਏਡਜ਼/ਐੱਚ.ਆਈ.ਵੀ. ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪੋਸਟਰ ਬਣਾਏ ਗਏ | ਇਨ੍ਹਾਂ ਪੋਸਟਰਾਂ ਰਾਹੀਂ ਏਡਜ਼/ਐੱਚ.ਆਈ.ਵੀ. ਵਰਗੀ ਭਿਆਨਕ ਤੇ ਜਾਨਲੇਵਾ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸਾਰਿਆਂ ਨੂੰ ਰਿਫ਼ਰੈਸ਼ਮੈਂਟ ਵੀ ਦਿੱਤੀ ਗਈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ-ਖੁੱਡੀਆਂ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24