ਸੰਯੁਕਤ ਕਿਸਾਨ ਮੋਰਚੇ ਨੇ ਫ਼ਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫਤਰ ਅੱਗੇ ਧਰਨਾ
ਅਜੀਤ ਡੈਸਕ
07-04-2026
ਮੰਚ ਸੰਚਾਲਨ ਹਰਪ੍ਰੀਤ ਸਿੰਘ ਝਬੇਲਵਾਲੀ ਅਤੇ ਗੁਰਭਗਤ ਸਿੰਘ ਭਲਾਈਆਣਾ ਨੇ ਕੀਤਾ | ਇਸ ਮੌਕੇ ਅਮਨਦੀਪ ਸਿੰਘ ਹਰੀਕੇ ਕਲਾਂ, ਹਰਫੂਲ ਸਿੰਘ ਭਾਗਸਰ, ਬਲਦੇਵ ਹਰੀਕੇ ਕਲਾਂ, ਗੁਰਮੀਤ ਸਿੰਘ ਲੰਬੀ ਢਾਬ, ਮਨੋਹਰ ਸਿੰਘ ਸਿੱਖਵਾਲਾ, ਜਥੇਦਾਰ ਰਜਿੰਦਰ ਸਿੰਘ ਦੂਹੇਵਾਲਾ, ਬਲਜੀਤ ਸਿੰਘ ਲੰਡੇ ਰੋਡੇ, ਸੁਖਪਾਲ ਸਿੰਘ ਲੰਬੀ, ਗੁਰਮੀਤ ਸਿੰਘ ਸੰਗਰਾਣਾ, ਭਿੰਦਰ ਥਾਂਦੇਵਾਲਾ ਬਲਵਿੰਦਰ ਸਿੰਘ ਕੋਟਲੀ ਸੰਘਰ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ |