ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਰਸਤੇ ਖੋਲ੍ਹਾਂਗੇ-ਸੁਖਬੀਰ
ਅਜੀਤ ਡੈਸਕ
07-04-2026
ਰੈਲੀ ਨੂੰ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਰਦੇਵ ਸਿੰਘ ਬੌਬੀ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਥੇ. ਹੀਰਾ ਸਿੰਘ ਚੜੇਵਾਨ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਰਾਜ ਸਿੰਘ ਡਿੱਬੀਪੁਰਾ ਨੇ ਸੰਬੋਧਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ, ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ, ਹਰਪਾਲ ਸਿੰਘ ਬੇਦੀ, ਗੁਰਦੀਪ ਸਿੰਘ ਮੜ੍ਹਮੱਲੂ, ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ, ਵਰਕਿੰਗ ਕਮੇਟੀ ਮੈਂਬਰ ਤੇ ਸੂਬਾ ਡੈਲੀਗੇਟ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਜਗਵੰਤ ਸਿੰਘ ਲੰਬੀਢਾਬ, ਬਲਕਰਨ ਸਿੰਘ ਵਣਵਾਲਾ, ਹੈਰੀ ਅਬੋਹਰ, ਪਰਮਜੀਤ ਸਿੰਘ ਗਿੱਲ, ਪਰਮਵੀਰ ਸਿੰਘ ਭੰਡਾਰੀ, ਨੱਥਾ ਸਿੰਘ ਸਰਾਂ, ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਅੰਮਿ੍ਤਪਾਲ ਸਿੰਘ ਪਾਇਲਟ, ਗੁਰਸਾਹਿਬ ਸਿੰਘ ਬਰਾੜ ਸੰਗਰਾਣਾ, ਜਗਜੀਤ ਸਿੰਘ ਬਰਾੜ ਝੁੱਗੇ ਰਣਜੀਤਗੜ੍ਹ, ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਗੁਰਬਾਜ ਸਿੰਘ ਮੜ੍ਹਮੱਲੂ, ਭੁਪਿੰਦਰ ਸਿੰਘ ਚੜੇਵਾਨ, ਵਿਕਰਮਜੀਤ ਸਿੰਘ ਗਿੱਲ ਬਰਕੰਦੀ, ਜੈ ਰਾਜ ਸਿੰਘ ਬਰਾੜ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸੰਤ ਰਾਮ ਗੁੱਲੂ ਬਰੀਵਾਲਾ, ਨੰਬਰਦਾਰ ਬੇਅੰਤ ਸਿੰਘ ਲਾਲੀ ਸੰਗੂਧੌਣ, ਜਸਬੀਰ ਸਿੰਘ ਰਾਜਾ ਸੰਗੂਧੌਣ, ਗੁਰਲਾਲ ਸਿੰਘ ਥਾਂਦੇਵਾਲਾ, ਗੁਰਪ੍ਰੀਤ ਸਿੰਘ ਭੁੱਲਰ ਮਾਨ ਸਿੰਘ ਵਾਲਾ, ਜਸਬੀਰ ਸਿੰਘ ਸੰਧੂ ਜੰਮੂਆਣਾ, ਨਿਰਮਲ ਸਿੰਘ ਨਿੰਮਾ ਸੰਧੂ ਜੰਮੂਆਣਾ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਐਡਵੋਕੇਟ ਅਭੀਜੀਤ ਸਿੰਘ ਅਭੈ ਬਰਾੜ ਸੰਗਰਾਣਾ, ਸੁਮੇਰ ਸਿੰਘ ਬਾਦੀਆਂ, ਗੁਰਲਾਲ ਸਿੰਘ ਬਰਾੜ ਉਦੇਕਰਨ, ਸੰਜੀਵ ਕਾਲਾ ਧੂੜੀਆ, ਸੁਰਿੰਦਰ ਸਿੰਘ ਬਰਾੜ, ਗੁਰਲਾਲ ਸਿੰਘ ਢਿੱਲੋਂ, ਪਰਮਿੰਦਰ ਸਿੰਘ ਪਾਸ਼ਾ, ਸ਼ਮਸ਼ੇਰ ਸਿੰਘ ਬਰਾੜ, ਹਰਨੇਕ ਸਿੰਘ ਬੁੱਟਰ, ਮਾਸਟਰ ਬਰਨੇਕ ਸਿੰਘ ਦਿਓਲ, ਹਰਬਿਲਾਸ ਸਿੰਘ ਜੱਸੇਆਣਾ, ਹਰਪਾਲ ਸਿੰਘ ਕੋਟਲੀ, ਅਮਨਦੀਪ ਸਿੰਘ ਕੰਗ, ਬਿੱਟੂ ਮਾਨ, ਟੋਨੀ ਅਗਰਵਾਲ, ਨਿਰਭੈ ਸਿੰਘ ਪ੍ਰਧਾਨ ਇਕਬਾਲ ਸਿੰਘ ਸੰਗੂਧੌਣ ਆਦਿ ਹਾਜ਼ਰ ਸਨ |