29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਦਸਮੇਸ਼ ਗਰਲਜ਼ ਕਾਲਜ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 07-04-2026
ਮੰਡੀ ਕਿੱਲਿਆਂਵਾਲੀ, 6 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਫ਼ੈਸ਼ਨ ਡਿਜਾਈਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਕਾਲਜ ਦੇ ਪਿ੍ੰਸੀਪਲ ਡਾ. ਐੱਸ.ਐੱਸ. ਸੰਘਾ ਨੇ ਦੱਸਿਆ ਕਿ ਕਾਲਜ ਦੀ ਬੀ.ਐੱਸ.ਸੀ. ਫੈਸ਼ਨ ਡਿਜਾਇਨਿੰਗ ਵਿਚ ਪੰਜਵੇਂ ਸਮੈਸਟਰ ਦੀ ਵਿਦਿਆਰਥਣਾਂ ਅਵਕਰਨਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ 95 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਤੇ ਗੁਰਨੂਰ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਛੇਵੀਂ ਪੁਜ਼ੀਸ਼ਨ ਹਾਸਿਲ ਕੀਤੀ ਹੈ | ਪਿ੍ੰਸੀਪਲ ਨੇ ਵਿਭਾਗ ਤੇ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ, ਜਦਕਿ ਵਿਭਾਗ ਮੁਖੀ ਗੁਰਜੋਤ ਕੌਰ ਨੇ ਹੌਂਸਲਾ ਅਫ਼ਜਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਂਗਟਕੇਰ ਵਿਖੇ ਅਕਾਲੀ ਦਲ ਨੂੰ ਵੱਡਾ ਝਟਕਾ-ਕਈ ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ
Ad Position 24