08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਫੀਮ ਸਣੇ ਇਕ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 09-04-2026
ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 200 ਗ੍ਰਾਮ ਅਫੀਮ ਬਰਾਮਦ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਪਾਸੋਂ ਪੁਲਿਸ ਨੇ ਇਕ ਮੋਬਾਇਲ ਤੇ 2000 ਰੁਪਏ ਵੀ ਬਰਾਮਦ ਕੀਤੇ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮਲੋਟ-ਸ੍ਰੀ ਮੁਕਤਸਰ ਸਾਹਿਬ ਰੋਡ ਨੇੜੇ ਸੇਮਨਾਲ ਰੁਪਾਣਾ ਕੋਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਕਾਰ ਨੂੰ ਰੋਕਿਆ ਗਿਆ, ਜਿਸ 'ਚ ਸਵਾਰ ਨੌਜਵਾਨ ਘਬਰਾ ਗਿਆ | ਜਿਸ 'ਤੇ ਪੁਲਿਸ ਨੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਜਸਪਾਲ ਸਿੰਘ ਉਰਫ਼ ਜੱਸਾ ਵਾਸੀ ਸੋਹਣਗੜ੍ਹ ਰੱਤੇਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦੱਸਿਆ, ਜਿਸ ਦੀ ਚੈਕਿੰਗ ਕਰਨ 'ਤੇ 200 ਗ੍ਰਾਮ ਅਫੀਮ ਬਰਾਮਦ ਹੋਈ | ਪੁਲਿਸ ਨੇ ਉਕਤ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਲੋਕ ਮੋਰਚਾ ਪੰਜਾਬ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਵਲੋਂ ਧਰਨਾ 11 ਨੂੰ
Ad Position 24