11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 10-04-2026
ਲੰਬੀ, 9 ਅਪ੍ਰੈਲ (ਮੇਵਾ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪ੍ਰਸਿੱਧ ਡਾਕਟਰ ਤੇ ਸਮਾਜ ਸੇਵੀ ਮੇਜਰ ਸਿੰਘ ਗੱਗੜ ਦੇ ਅਚਾਨਕ ਸਦੀਵੀ ਵਿਛੋੜੇ 'ਤੇ ਉਨ੍ਹਾਂ ਦੇ ਛੋਟੇ ਭਰਾ ਸੁਖਬੀਰ ਸਿੰਘ ਗੱਗੜ ਤੇ ਸਮੂਹ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਗਹਿਰਾ ਦੁੱਖ ਸਾਂਝਾ ਕੀਤਾ ਗਿਆ | ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਡਾ. ਮੇਜਰ ਸਿੰਘ ਇਲਾਕੇ ਵਿਚ ਮਿਲਣਸਾਰ ਸੁਭਾਅ ਤੇ ਨਿਸ਼ਕਾਮ ਸੇਵਾ ਲਈ ਜਾਣੇ ਜਾਂਦੇ ਸਨ | ਇਸ ਮੌਕੇ ਸ਼ਿਵਰਾਜ ਸਿੰਘ ਮਿੱਠੜੀ, ਅਜਮੇਰ ਸਿੰਘ ਮਿੱਠੜੀ, ਟੋਜੀ ਲੰਬੀ, ਗੁਰਬਾਜ ਸਿੰਘ ਵਣਵਾਲਾ ਆਦਿ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਰੀਨੌਂ ਸੜਕ 'ਤੇ ਗ਼ੰਦੇ ਪਾਣੀ ਤੋਂ ਲੋਕ ਔਖੇ, ਨਹੀਂ ਹੋ ਰਹੀ ਕਿਤੇ ਸੁਣਵਾਈ! ਅਗਲੀ ਖ਼ਬਰ ਜਨਗਣਨਾ 2027 ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਰੋਜ਼ਾ ਟ੍ਰੇਨਿੰਗ ਮੁਕੰਮਲ
Ad Position 24