26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਾਨੂੰਗੋ ਰੁਸਤਮ ਕੁਮਾਰ ਪਦ-ਉਨਤ ਹੋ ਕੇ ਬਣੇ ਨਾਇਬ ਤਹਿਸੀਲਦਾਰ

Ad Position 21
No active advertisement
ਅਜੀਤ ਡੈਸਕ 13-04-2026
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਾਲ ਵਿਭਾਗ 'ਚ ਕਾਨੂੰਗੋ ਵਜੋਂ ਸੇਵਾਵਾਂ ਨਿਭਾਅ ਰਹੇ ਰੁਸਤਮ ਕੁਮਾਰ ਪੁੱਤਰ ਰੋਹਤਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਪਦ ਉਨਤ ਕਰਕੇ ਨਾਇਬ ਤਹਿਸੀਲਦਾਰ ਬਣਾਇਆ ਗਿਆ ਹੈ | ਇਸ ਸਬੰਧ 'ਚ ਪੰਜਾਬ ਸਰਕਾਰ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਉਨ੍ਹਾਂ ਨੂੰ ਤਰੱਕੀ ਨਿਯੁਕਤੀ ਪੱਤਰ ਦਿੱਤਾ ਗਿਆ | ਇਸ ਮੌਕੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਉਨ੍ਹਾਂ ਦੀ ਤਰੱਕੀ 'ਤੇ ਸ਼ਹਿਰ ਵਾਸੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਰੁਸਤਮ ਕੁਮਾਰ ਨੂੰ ਵਧਾਈ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ 'ਤੇ ਕਾਂਗਰਸ ਦੇ ਚੋਣ ਪ੍ਰਚਾਰ ਦੀ ਕੀਤੀ ਸ਼ੁਰੂਆਤ-ਢੀਂਗਰਾ ਅਗਲੀ ਖ਼ਬਰ ਪ੍ਰਦੀਪ ਮੈਨਨ ਬਣੇ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਤੇ ਉਪ ਪ੍ਰਧਾਨ
Ad Position 24