26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਆਦਰਸ਼ ਸਕੂਲ ਕੋਟਭਾਈ ਵਿਖੇ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਗਿੱਦੜਬਾਹਾ, 16 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ਮਨੀਸ਼ਾ ਗੁਪਤਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਉਨ੍ਹਾਂ ਦੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਵਿਦਿਅਰਥਣ ਜਸਪ੍ਰੀਤ ਕੌਰ ਨੇ 92 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ, ਨਵਦੀਪ ਕੌਰ ਨੇ 89 ਪ੍ਰਤੀਸ਼ਤ ਨੰਬਰ ਲੈ ਕੇ ਦੂਜਾ, ਰਾਜੂ ਤੇ ਮੰਨਤ ਨੇ 88.5 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਨੇ ਹੋਣਹਾਰ ਵਿਦਿਆਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮਿਸਤਰੀ ਮਜ਼ਦੂਰ ਯੂਨੀਅਨ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 200 ਕਾਰਡ ਬਣਾਏ
Ad Position 24