27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਇਕ ਬੱਚੇ ਸਮੇਤ ਦੋ ਔਰਤਾਂ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 21-04-2026
ਬਠਿੰਡਾ, 20 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਬੀਬੀ ਵਾਲਾ ਰੋਡ 'ਤੇ ਦੋ ਔਰਤਾਂ ਇਕ ਬੱਚੇ ਸਮੇਤ ਐਕਟਿਵਾ 'ਤੇ ਕਾਰ ਦੀ ਟੱਕਰ ਲੱਗਣ ਨਾਲ ਤਿੰਨੋਂ ਗੰਭੀਰ ਜ਼ਖਮੀ ਹੋ ਗਏ¢ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚੀ¢ ਤਿੰਨਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ¢ ਜ਼ਖਮੀਆਂ 'ਚ ਅਮਨਦੀਪ ਕੌਰ (34), ਮਨਜੋਤ (9) ਅਤੇ ਅਮਨਦੀਪ ਕੌਰ (32) ਵਾਸੀ ਪਿੰਡ ਬੀਬੀ ਵਾਲਾ ਦੀਆਂ ਰਹਿਣ ਵਾਲੀਆਂ ਹਨ¢

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਚੇਤਨਾ ਵਿਰਸਾ ਸੰਭਾਲ ਮੁਹਿੰਮ ਵਲੋਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਤੇ ਵਾਰਿਸ ਪੰਜਾਬ ਵਿਚਕਾਰ ਹੋਇਆ ਗੱਠਜੋੜ ਪ੍ਰਮੁੱਖ ਸਿਆਸੀ ਧਿਰ ਬਣ ਕੇ ਉੱਭਰੇਗਾ...
Ad Position 24