27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਪਲੇਸਮੈਂਟ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 21-04-2026
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵਲੋਂ ਵੈਲਨੈਸ ਐਡਵਾਇਜ਼ਰ ਦੀ ਆਸਾਮੀ ਲਈ ਇੰਟਰਵਿਊ ਕਰਵਾਏ ਗਏ | ਕੈਂਪ 'ਚ ਕੁੱਲ 87 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ | ਪਲੇਸਮੈਂਟ ਅਫ਼ਸਰ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ 51 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ ਅਗਲੀ ਖ਼ਬਰ ਨਸ਼ਾ ਮੁਕਤੀ ਚੇਤਨਾ ਵਿਰਸਾ ਸੰਭਾਲ ਮੁਹਿੰਮ ਵਲੋਂ ਖ਼ੂਨਦਾਨ ਕੈਂਪ
Ad Position 24