08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗਊ ਸੇਵਾ ਸੰਮਤੀ ਵਲੋਂ ਏ.ਡੀ.ਸੀ. ਨੂੰ ਮੰਗ-ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 29-04-2026
ਫ਼ਰੀਦਕੋਟ, 28 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਤਹਿਸੀਲ ਇੰਚਾਰਜ ਗਊ ਸੇਵਾ ਸਨਮਾਨ ਸੰਮਤੀ ਫ਼ਰੀਦਕੋਟ ਵਲੋਂ ਗਊ ਸੇਵਾ ਸਨਮਾਨ ਸਬੰਧੀ ਏ.ਡੀ.ਸੀ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ | ਇਹ ਮੰਗ ਪੱਤਰ ਮਾਨਯੋਗ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰਾਜਪਾਲ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜੇ ਗਏ | ਮੰਗ ਪੱਤਰ 'ਚ ਗਊ ਮਾਤਾ ਨੂੰ ਸਨਮਾਨ ਦਿਵਾਉਣ ਲਈ ਗਊ ਮਾਤਾ ਨੂੰ ਰਾਸ਼ਟਰੀ ਮਾਤਾ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ | ਇਸ ਮੌਕੇ ਸੁਖਦੇਵ ਸਿੰਘ ਸ਼ਰਮਾ, ਗੌਰਵ ਕੱਕੜ ਜ਼ਿਲ੍ਹਾ ਪ੍ਰਧਾਨ ਭਾਜਪਾ, ਪੰਡਿਤ ਸੁਖਮੰਦਰਪਾਲ ਸ਼ਰਮਾ, ਪੰਡਿਤ ਰਾਮੇਸ਼ ਪਰਾਸ਼ਰ, ਪੰਡਿਤ ਮੋਨਜ, ਹਰੀ ਚੰਦ ਅਰੋੜਾ, ਰਾਮ ਕ੍ਰਿਸ਼ਨ ਸ਼ਰਮਾ, ਪ੍ਰਦੀਪ ਸ਼ਰਮਾ, ਮਦਨ ਲਾਲ ਸ਼ਰਮਾ ਅਤੇ ਨਰਿੰਦਰ ਸ਼ਰਮਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲੇ ਭਾਰਤ ਵਿਭੂਸ਼ਣ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਰੌੜੀਏ ਵਾਲੇ ਸੰਤਾਂ ਦੀ ਬਰਸੀ ਸੰਬੰਧੀ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਇਆ
Ad Position 24