11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

12ਵੀਂ ਦੇ ਨਤੀਜੇ 'ਚ ਸਹਿਜਪ੍ਰੀਤ ਕੌਰ ਨੇ 97 ਫੀਸਦੀ ਅੰਕ ਹਾਸਿਲ ਕੀਤੇ

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਆਈ.ਸੀ.ਐੱਸ.ਈ. ਬਾਰ੍ਹਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿਚ ਮੈਡੀਕਲ ਸਟਰੀਮ ਵਿਚੋਂ ਪੈਨਸ਼ਨਰਜ਼ ਯੂਨੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਕਪੂਰ ਦੀ ਪੋਤਰੀ ਸਹਿਜਪ੍ਰੀਤ ਕੌਰ ਪੁੱਤਰੀ ਰਣਦੀਪ ਸਿੰਘ ਪਿ੍ੰਸੀਪਲ ਆਈ.ਟੀ.ਆਈ. ਕੋਟਕਪੂਰਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ 97 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਸਕੂਲ ਪ੍ਰਬੰਧਕ, ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰਾਂ ਨੇ ਸਹਿਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |


Ad Position 22
No active advertisement
ਪਿਛਲੀ ਖ਼ਬਰ ਦਾ ਬਲੂਮਿੰਗਡੇਲ ਸਕੂਲ 'ਚ ਬਾਸਕਟਬਾਲ ਟੂਰਨਾਂਮੈਂਟ ਕਰਵਾਇਆ, ਜੇਤੂ ਟੀਮਾਂ ਦਾ ਸਨਮਾਨ <br/> ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ <br/>
Ad Position 24