16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ ਦੀ ਜਿੱਤ 'ਤੇ ਲੱਡੂ ਵੰਡੇ ਗਏ

Ad Position 21
No active advertisement
ਅਜੀਤ ਡੈਸਕ 07-05-2026
ਦੋਦਾ, 6 ਮਈ (ਰਵੀਪਾਲ)-ਭਾਰਤੀ ਜਨਤਾ ਪਾਰਟੀ ਹਲਕਾ ਗਿੱਦੜਬਾਹਾ ਤੋਂ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਐਡਵੋਕੇਟ ਪਿ੍ਤਪਾਲ ਸ਼ਰਮਾ ਦੀ ਅਗਵਾਈ ਵਿਚ ਤਿੰਨ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਹੋਈ ਜਿੱਤ ਦੀ ਖ਼ੁਸ਼ੀ ਵਿਚ ਕੋਟਲੀ ਅਬਲੂ ਦੇ ਕੋਠੇ ਹਜ਼ੂਰਾ ਵਾਲੇ ਵਿਚ ਲੱਡੂ ਵੰਡੇ ਗਏ | ਇਸ ਮੌਕੇ ਐਡਵੋਕੇਟ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਾਈਕਮਾਂਡ ਦੀ ਬਦੌਲਤ ਜਿੱਤ ਨਾਲ ਹੁਣ ਪੰਜਾਬ ਵਿਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਕਰਮਜੀਤ ਕੌਰ, ਸ਼ਿੰਦੋ ਕੌਰ, ਮੰਗਾ ਸਿੰਘ, ਚੰਨਣ ਸਿੰਘ, ਮਿਲਖਾ ਸਿੰਘ, ਬਲਵੀਰ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ, ਚਰਨਾ ਸਿੰਘ, ਰਾਜ ਸਿੰਘ ਮੈਂਬਰ, ਦਰਸ਼ਨ ਸਿੰਘ, ਗੁਲਾਬ ਸਿੰਘ, ਜਗਰੂਪ ਸਿੰਘ, ਮੰਦਰ ਸਿੰਘ, ਦਾਰਾ ਸਿੰਘ, ਬੀਜੇਪਾਲ, ਸੀਰਾ ਸਿੰਘ ਆਦਿ ਆਗੂ ਅਤੇ ਸਮਰਥਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਕੰਦੂਖੇੜਾ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਹੈਲਥ ਸੁਪਰਵਾਈਜ਼ਰ ਮੇਲ ਅਤੇ ਲੈਬ ਟੈਕਨੀਸ਼ੀਅਨਾਂ ਨਾਲ ਮੀਟਿੰਗ <br/>
Ad Position 24