16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

9 ਬੋਤਲਾਂ ਨਾਜਾਇਜ਼ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-05-2026
ਕੋਟਕਪੂਰਾ, 6 ਮਈ (ਮੋਹਰ ਸਿੰਘ ਗਿੱਲ)-ਰਮਨਦੀਪ ਸਿੰਘ ਐਕਸਾਈਜ਼ ਇੰਸਪੈਕਟਰ ਸਰਕਲ ਕੋਟਕਪੂਰਾ ਨੂੰ ਖੁਫ਼ੀਆ ਇਤਲਾਹ ਮਿਲੀ ਕਿ ਸੱਤਿਅਮ ਕੁਮਾਰ ਵਾਸੀ ਜੀਵਨ ਨਗਰ ਕੋਟਕਪੂਰਾ ਜੋ ਕਿ ਨੇੜੇ ਪੁਲ ਸੂਆ ਸਿੱਖਾਂਵਾਲਾ ਰੋਡ ਕੋਟਕਪੂਰਾ ਪਾਸ ਬੈਠ ਕੇ ਬਾਹਰੋਂ ਸ਼ਰਾਬ ਲਿਆ ਕੇ ਵੇਚ ਰਿਹਾ ਹੈ | ਜੋ ਰੰਗੇ ਹੱਥੀਂ ਕਾਬੂ ਆ ਸਕਦਾ ਹੈ | ਮੌਕੇ 'ਤੇ ਛਾਪੇਮਾਰੀ ਕਰਕੇ ਸੱਤਿਅਮ ਕੁਮਾਰ ਨੂੰ ਸ਼ਰਾਬ ਸਮੇਤ ਕਾਬੂ ਕਰਕੇ ਉਸ ਕੋਲੋਂ 09 ਬੋਤਲਾਂ ਸ਼ਰਾਬ ਮਾਰਕਾ 999 (75 ਡਿਗਰੀ) ਬਰਾਮਦ ਕੀਤੀ ਗਈ | ਇਸ ਸਬੰਧ 'ਚ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾਂ ਗੁਰਮਤਿ ਸਮਾਗਮ ਰਾਮੇਆਣਾ 'ਚ ਕਰਵਾਉਣ ਦਾ ਫ਼ੈਸਲਾ <br/> ਅਗਲੀ ਖ਼ਬਰ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਦਫ਼ਤਰ ਅੱਗੇ ਰੋਸ ਧਰਨਾ <br/>
Ad Position 24