ਜੈਤੋ, 6 ਮਈ (ਗੁਰਮੀਤਪਾਲ ਰੋੜੀਕਪੂਰਾ)-ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਰਨਲ ਮੈਨੇਜਰ ਦੇ ਸਤਿਕਾਰਯੋਗ ਚਾਚੀ ਜੀ ਅਤੇ ਜਗਮੀਤ ਸਿੰਘ, ਗਗਨਦੀਪ ਕੌਰ ਪਤਨੀ ਬਲਵਿੰਦਰ ਅਤੇ ਗੁਰਬੀਰ ਕੌਰ ਪਤਨੀ ਰਾਜਵਿੰਦਰ ਸਿੰਘ ਦੀ ਮਾਤਾ ਸਰਦਾਰਨੀ ਜਸਵਿੰਦਰ ਕੌਰ ਧਰਮਪਤਨੀ ਭੁਪਿੰਦਰ ਸਿੰਘ ਸਾਬਕਾ ਸਰਪੰਚ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਚਰਨਜੀਤ ਸਿੰਘ ਬਰਾੜ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਸੂਬਾ ਸਿੰਘ ਬਾਦਲ, ਵਿਧਾਇਕ ਅਮੋਲਕ ਸਿੰਘ, ਰਣਜੀਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਅਜੈਪਾਲ ਸੰਧੂ, ਪਵਨ ਗੋਇਲ, ਦਰਸ਼ਨ ਸਿੰਘ ਢਿੱਲਵਾਂ, ਨਰਿੰਦਰ ਸਿੰਘ ਰਾਮੇਆਣਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜੈਤੋ, ਗੁਰਚੇਤ ਸਿੰਘ ਢਿੱਲੋਂ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਤਰਲੋਚਨ ਸਿੰਘ ਦੁਲੱਟ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਵਿੰਦਰ ਸਿੰਘ ਬਰਾੜ, ਕੁਲਵੰਤ ਸਿੰਘ ਬਰਾੜ, ਸੁਰਜੀਤ ਸਿੰਘ ਸ਼ਤਾਬ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਅਰਵਿੰਦਰ ਸਿੰਘ ਬਿੰਦਰ ਬਰਾੜ ਸਰਪੰਚ ਗੁਲਾਬਗੜ੍ਹ, ਜਸਕਰਨ ਸਿੰਘ ਜੱਸ ਬਰਾੜ ਸਰਪੰਚ ਨਵਾਂ ਰੋੜੀਕਪੂਰਾ, ਗੁਰਮੇਲ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ ਸਾਬਕਾ ਸਰਪੰਚ, ਅਕਾਲਜੋਤ ਸਿੰਘ ਰਿੱਕਾ, ਸਿਕੰਦਰ ਸਿੰਘ ਰਾਮੇਆਣਾ, ਸਤਵਿੰਦਰ ਸਿੰਘ ਬਰਾੜ ਸਾਬਕਾ ਪ੍ਰਧਾਨ ਸਹਿਕਾਰੀ ਸਭਾਵਾਂ, ਭਗਵੰਤ ਸਿੰਘ ਸਾਬਕਾ ਸਰਪੰਚ ਚੈਨ, ਡਾ. ਜਲੰਧਰ ਸਿੰਘ ਰੋੜੀਕਪੂਰਾ, ਓਮ ਪ੍ਰਕਾਸ਼ ਪਟਵਾਰੀ, ਦੇਵਿੰਦਰਬੀਰ ਸਿੰਘ ਪੱਪੂ ਬਰਾੜ ਮੱਤਾ, ਪਰਮਪਾਲ ਸਿੰਘ ਝੱਖੜਵਾਲਾ, ਪ੍ਰਕਾਸ਼ ਸਿੰਘ ਸੇਵੇਵਾਲਾ, ਪਿਸ਼ੌਰ ਸਿੰਘ ਬੱਬੀ ਭੁੱਲਰ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਹਰਬੰਸ ਸਿੰਘ ਜੈਤੋ, ਸੁਖਜਿੰਦਰ ਸਿੰਘ ਧਾਲੀਵਾਲ, ਹਰਮਨਪ੍ਰੀਤ ਸਿੰਘ ਬਾਸੀ ਆਦਿ ਨੇ ਮੱਤਾ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ |