20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜਸਪਾਲ ਸਿੰਘ ਹੋਣਗੇ ਮਲੋਟ ਦੇ ਨਵੇਂ ਡੀ.ਐੱਸ.ਪੀ.

Ad Position 21
No active advertisement
ਅਜੀਤ ਡੈਸਕ 12-05-2026
ਮਲੋਟ, 11 ਮਈ (ਪਾਟਿਲ)-ਡੀ.ਐੱਸ.ਪੀ. ਮਲੋਟ ਮਨਮੋਹਨ ਸ਼ਰਮਾ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਥਾਂ ਮਹਿਲ ਕਲਾਂ ਦੇ ਡੀ.ਐੱਸ.ਪੀ. ਜਸਪਾਲ ਸਿੰਘ ਨੂੰ ਮਲੋਟ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ | ਡੀ.ਐੱਸ.ਪੀ. ਜਸਪਾਲ ਸਿੰਘ ਇਸ ਤੋਂ ਪਹਿਲਾਂ ਵੀ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਮਲੋਟ ਵਿਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੰਭਾਲਣਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਸ਼ਨੀ ਮੰਦਰ ਮਲੋਟ ਦੇ ਪੰਡਿਤ ਤੋਂ ਲੁੱਟੀ ਨਕਦੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਾਰਕ ਦੀ ਕੰਧ ਨਾਲ ਸਕੂਲ ਨੇੜੇ ਲੱਗੇ ਕੂੜੇ ਦੇ ਢੇਰ- ਰਾਹਗੀਰ ਪ੍ਰੇਸ਼ਾਨ <br/>
Ad Position 24