01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਸੀ.ਬੀ.ਐੱਸ.ਈ. 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਬੀ.ਐੱਸ.ਈ. ਕਲਾਸ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਵਿਚ ਅਜੈਦੀਪ ਸਿੰਘ ਨੇ ਪਹਿਲਾ, ਜੋਬਨਦੀਪ ਸਿੰਘ ਨੇ ਦੂਜਾ ਅਤੇ ਅਰਮਾਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਸਫ਼ਲਤਾ 'ਤੇ ਚੇਅਰਮੈਨ ਸੂਰਜ ਸਿੰਘ ਬਰਾੜ, ਪਰਮਜੀਤ ਕੌਰ ਬਰਾੜ ਅਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਵਿਦਿਆਰਥੀਆਂ, ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਨੁਸ਼ਾਸਨ ਦੀ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24