16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਜ਼ਾਦ ਉਮੀਦਵਾਰ ਜਿੰਮੀ ਬਰਾੜ ਨੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਦੇ ਦੋਸ਼ ਲਗਾਏ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 8 ਤੋਂ ਪਹਿਲਾਂ ਕੌਂਸਲਰ ਵਜੋਂ ਨੁਮਾਇੰਦਗੀ ਕਰ ਚੁੱਕੇ ਤੇਜਿੰਦਰ ਸਿੰਘ ਜਿੰਮੀ ਬਰਾੜ ਨੇ ਦੋਸ਼ ਲਗਾਇਆ ਕਿ ਇਸ ਵਾਰ ਦੁਬਾਰਾ ਫ਼ਿਰ ਉਸ ਨੇ ਵਾਰਡ ਨੰਬਰ ਅੱਠ ਤੋਂ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਦਾਖ਼ਲ ਕੀਤੇ ਸਨ ਅਤੇ ਇਸ ਦੇ ਨਾਲ ਹੀ ਅੰਮਿ੍ਤਪਾਲ ਸਿੰਘ ਧੀਰ ਵਲੋਂ ਵੀ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼ ਭਰੇ ਸਨ | ਉਨ੍ਹਾਂ ਦੋਸ਼ ਲਗਾਇਆ ਕਿ ਵਾਰਡ ਵਿਚ ਸਾਡੇ ਨਾਲ ਜਨਤਾ ਦਾ ਪਿਆਰ ਤੇ ਸਮਰਥਨ ਵੇਖ ਕੇ ਸਾਡੇ ਕਾਗ਼ਜ਼ ਸੱਤਾਧਾਰੀ ਪਾਰਟੀ ਵਲੋਂ ਰੱਦ ਕਰਵਾਏ ਗਏ ਹਨ | ਉਨ੍ਹਾਂ ਇਸ ਨੂੰ ਗ਼ਲਤ ਰਸਤਾ ਦੱਸਦੇ ਹੋਏ ਲੋਕਤੰਤਰ 'ਤੇ ਹਮਲਾ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਵਾਰਡ ਨੰਬਰ 8 ਤੋਂ 'ਆਪ' ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ ਦੀ ਚੋਣ ਮੁਹਿੰਮ ਨੇ ਜ਼ੋਰ ਫ਼ੜਿਆ
Ad Position 24