07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

6ਵਾਰਡ ਨੰਬਰ 8 ਤੋਂ 'ਆਪ' ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ 1177 ਵੋਟਾਂ ਦੇ ਫ਼ਰਕ ਨਾਲ ਜੇਤੂ

Ad Position 21
No active advertisement
ਅਜੀਤ ਡੈਸਕ 30-05-2026
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ 1177 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਹਨ | ਆਮ ਆਦਮੀ ਪਾਰਟੀ ਤੋਂ ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ ਨੂੰ 1353 ਵੋਟਾਂ ਮਿਲੀਆਂ, ਜਦਕਿ ਭਾਜਪਾ ਉਮੀਦਵਾਰ ਰਾਮਾ ਖੁਰਾਣਾ ਨੂੰ ਮਹਿਜ਼ 176 ਵੋਟਾਂ ਮਿਲੀਆਂ, ਜਿਸ ਕਰਕੇ ਗੁਰਪਿੰਦਰ ਸਿੰਘ ਸ਼ੈਲੀ 1177 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਐਲਾਨ ਕੀਤਾ ਸੀ ਕਿ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਵਿਚੋਂ ਜੋ ਉਮੀਦਵਾਰ ਸਭ ਤੋਂ ਵੱਡੇ ਵਰਕਰਾਂ ਨਾਲ ਜਿੱਤੇਗਾ, ਉਸ ਦੇ ਵਾਰਡ ਵਿਚ ਵਿਕਾਸ ਲਈ ਪਹਿਲ ਦੇ ਆਧਾਰ 'ਤੇ ਡੇਢ ਕਰੋੜ ਰੁਪਏ ਦਿੱਤੇ ਜਾਣਗੇ | ਪ੍ਰਸਿੱਧ ਕਾਰੋਬਾਰੀ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵਾਰਡ ਦੇ ਵਿਕਾਸ ਲਈ ਬਹੁਤ ਮਿਹਨਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮਲੋਟ ਦੇ ਵਾਰਡ ਨੰਬਰ 22 ਤੇ 23 'ਤੇ 'ਆਪ' ਦਾ ਕਬਜ਼ਾ- ਗਰਗ ਪਤੀ-ਪਤਨੀ ਨੇ ਵਿਰੋਧੀਆਂ ਨੂੰ ਚਿੱਤ ਕਰਕੇ ਰਚਿਆ ਇਤਿਹਾਸ ਅਗਲੀ ਖ਼ਬਰ ਵਾਰਡ ਨੰਬਰ 17 ਤੋਂ ਕਾਂਗਰਸੀ ਉਮੀਦਵਾਰ ਜਸਪ੍ਰੀਤ ਕੌਰ ਗਿੱਲ 196 ਵੋਟਾਂ ਤੇ ਜੇਤੂ
Ad Position 24