08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 22 ਤੋਂ ਸੁਖਜਿੰਦਰ ਸਿੰਘ ਬਬਲੂ ਬਰਾੜ 547 ਵੋਟਾਂ ਦੇ ਫ਼ਰਕ ਨਾਲ ਜੇਤੂ

Ad Position 21
No active advertisement
ਅਜੀਤ ਡੈਸਕ 30-05-2026
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 22 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਬਬਲੂ ਬਰਾੜ 547 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ | ਉਨ੍ਹਾਂ ਨੂੰ 820 ਵੋਟਾਂ ਪ੍ਰਾਪਤ ਹੋਈਆਂ, ਜਦਕਿ ਵਿਰੋਧੀ ਉਮੀਦਵਾਰ ਰਮੇਸ਼ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ 273 ਵੋਟਾਂ ਮਿਲੀਆਂ | ਇਸ ਤਰ੍ਹਾਂ ਸੁਖਜਿੰਦਰ ਸਿੰਘ ਬਬਲੂ ਬਰਾੜ 547 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਨੇ ਸਮੂਹ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੇਰੀ ਪਹਿਲੀ ਤਰਜ਼ੀਹ ਵਾਰਡ ਦੀਆਂ ਮੰਗਾਂ ਤੇ ਮੁਸ਼ਕਿਲਾਂ ਦਾ ਹੱਲ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 2 ਤੋਂ ਅਕਾਲੀ ਉਮੀਦਵਾਰ ਹਰਦੀਪ ਕੌਰ ਬੇਦੀ 896 ਵੋਟਾਂ ਦੇ ਫ਼ਰਕ ਨਾਲ ਜੇਤੂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਵਲੋਂ ਖੂਈਆਂ ਟੋਲ 4 ਘੰਟੇ ਪਰਚੀ ਮੁਕਤ
Ad Position 24