08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਰਿੰਕੂ ਰਾਣੀ ਜੇਤੂ

Ad Position 21
No active advertisement
ਅਜੀਤ ਡੈਸਕ 30-05-2026
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿੰਕੂ ਰਾਣੀ ਪਤਨੀ ਗੁਰਤੇਜ ਸਿੰਘ 125 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ ਹੈ | ਉਨ੍ਹਾਂ ਨੂੰ 509 ਵੋਟਾਂ ਮਿਲੀਆਂ, ਜਦਕਿ ਵਿਰੋਧੀ ਪਾਰਟੀ ਦੀ ਉਮੀਦਵਾਰ ਬਿਮਲਾ ਦੇਵੀ ਪਤਨੀ ਕਸਤੂਰੀ ਲਾਲ ਮਹਿੰਦਰਾ ਨੂੰ 384 ਵੋਟਾਂ ਮਿਲੀਆਂ | ਇਸ ਤਰ੍ਹਾਂ ਰਿੰਕੂ ਰਾਣੀ 125 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਵਲੋਂ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਜੀਤ ਕੌਰ 262 ਵੋਟਾਂ ਦੇ ਫ਼ਰਕ ਨਾਲ ਜੇਤੂ ਅਗਲੀ ਖ਼ਬਰ ਵਾਰਡ ਨੰਬਰ 2 ਤੋਂ ਅਕਾਲੀ ਉਮੀਦਵਾਰ ਹਰਦੀਪ ਕੌਰ ਬੇਦੀ 896 ਵੋਟਾਂ ਦੇ ਫ਼ਰਕ ਨਾਲ ਜੇਤੂ
Ad Position 24