10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬਹੁਮਤ ਤੋਂ ਬਿਨਾਂ ਕਮੇਟੀ ਬਣਾਉਣ ਦੇ ਦਾਅਵਿਆਂ 'ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਚੁੱਕੇ ਸਵਾਲ <br/>

Ad Position 21
No active advertisement
ਅਜੀਤ ਡੈਸਕ 31-05-2026
ਮਲੋਟ, 30 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਕਮੇਟੀ ਬਣਾਉਣ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਚੋਣਾਂ ਵਿਚ 27 ਵਿਚੋਂ ਸਿਰਫ਼ 12 ਸੀਟਾਂ ਜਿੱਤਣ ਦੇ ਬਾਵਜੂਦ ਵੀ ਮਲੋਟ ਨਗਰ ਕੌਂਸਲ ਦੀ ਕਮੇਟੀ ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਤਿੱਖੀ ਪ੍ਰਤੀਕਿਰਿਆ ਕਰਦਿਆਂ ਅਤੇ ਕਮੇਟੀ ਬਣਾਉਣ ਦੇ ਦਾਅਵਿਆਂ ਨੂੰ ਨਕਾਰਦਿਆਂ ਕਿਹਾ ਕਿ ਲੋਕਤੰਤਰ ਵਿਚ ਕਮੇਟੀ ਬਣਾਉਣ ਲਈ ਸਪੱਸ਼ਟ ਬਹੁਮਤ ਦੀ ਲੋੜ ਹੁੰਦੀ ਹੈ | ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਕੁੱਲ 27 ਸੀਟਾਂ ਵਿਚੋਂ 'ਆਪ' ਕੋਲ ਸਿਰਫ਼ 12 ਸੀਟਾਂ ਹੀ ਹਨ, ਜੋ ਕਿ ਬਹੁਮਤ

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਲੁੱਕ ਪਲਾਂਟ ਦੇ ਵਿਰੋਧ 'ਚ ਧਰਨਾ ਜਾਰੀ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਸੋਧੀ ਸਮਾਂ ਸਾਰਣੀ ਜਾਰੀ-ਚੋਣਕਾਰ ਅਫ਼ਸਰ <br/>
Ad Position 24