06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਡਾ. ਰਣਜੋਧ ਸਿੰਘ ਦੇ ਪੁੱਤਰ ਹਰਜੋਤ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 27-06-2026
ਬਰਗਾੜੀ, 26 ਜੂਨ (ਸੁਖਰਾਜ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਗਾੜੀ ਦੇ ਮੈਂਬਰ ਰੁਲੀਆ ਸਿੰਘ ਨਗਰ ਬਰਗਾੜੀ ਨਿਵਾਸੀ ਰੇਸ਼ਮ ਸਿੰਘ ਦੇ ਸਪੁੱਤਰ ਡਾ. ਰਣਜੋਧ ਸਿੰਘ ਦੇ 8 ਮਹੀਨਿਆਂ ਦੇ ਬੱਚੇ ਹਰਜੋਤ ਸਿੰਘ ਦੀ ਪਾਣੀ ਦੇ ਟੱਬ ’ਚ ਡੁੱਬਣ ਕਾਰਨ ਅਚਾਨਕ ਬਹੁਤ ਹੀ ਦੁਖਦਾਈ ਮੌਤ ਹੋ ਗਈ। ਉਸ ਦਾ ਅੰਤਿਮ ਸੰਸਕਾਰ ਕੱਲ੍ਹ ਰੁਲੀਆ ਸਿੰਘ ਨਗਰ ਬਰਗਾੜੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਜਿਥੇ ਪਰਿਵਾਰ ਦੇ ਅਨੇਕਾਂ ਸਨੇਹੀਆਂ ਨੇ ਬਹੁਤ ਹੀ ਗਮਗੀਨ ਮਾਹੌਲ ’ਚ ਬੱਚੇ ਹਰਜੋਤ ਸਿੰਘ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਬੱਚੇ ਹਰਜੋਤ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋਂ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਪਾਲੀ ਬਾਦਲ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਵੀਰ ਚੰਦ ਸ਼ਰਮਾ ਪੰਚ, ਸੁਖਪਾਲ ਸਿੰਘ ਨੰਬਰਦਾਰ, ਪਰਗਟ ਸਿੰਘ ਢਿੱਲੋਂ, ਕੁਲਦੀਪ ਸਿੰਘ ਗੋਂਦਾਰਾ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਚੇਅਰਮੈਨ ਡਾ. ਬਲਵਿੰਦਰ ਸਿੰਘ ਸਿਵੀਆਂ, ਬਲਾਕ ਪ੍ਰਧਾਨ ਡਾ. ਬਲਰਾਜ ਗਰੋਵਰ, ਜਗਸੀਰ ਸਿੰਘ, ਡਾ. ਸਤਨਾਮ ਸਿੰਘ ਸਿੱਧੂ, ਡਾ. ਮਨਜੀਤ ਸਿੰਘ ਰਣ ਸਿੰਘ ਵਾਲਾ, ਡਾ. ਕੁਲਵਿੰਦਰ ਸਿੰਘ ਗਿੱਲ, ਡਾ. ਸੁਰਜੀਤ ਸਿੰਘ ਮੱਲ੍ਹੀ, ਮੱਖਣ ਸਿੰਘ ਪੰਚ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਸਾਬਕਾ ਬਲਾਕ ਸੰਮਤੀ ਮੈਂਬਰ ਬਾਬੂ ਸਿੰਘ, ਰਣਜੀਤ ਸਿੰਘ ਘਾਰੂ, ਡਾ. ਵੀਰਪਾਲ ਸਿੰਘ ਗੋਂਦਾਰਾ, ਡਾ. ਗੁਰਦੀਪ ਸਿੰਘ ਬਰਾੜ, ਡਾ. ਗੁਰਚਰਨ ਸਿੰਘ, ਡਾ. ਸੁਖਵਿੰਦਰ ਸਿੰਘ, ਡਾ. ਅੰਗਰੇਜ਼ ਸਿੰਘ, ਡਾ. ਬੇਅੰਤ ਬੁਰਜ, ਬਲਕਰਨ ਸਿੰਘ ਬੁਰਜ, ਵੈਦ ਚੈਚਲ ਸਿੰਘ, ਡਾ. ਇੰਦਰਜੀਤ ਸਿੰਘ ਚਹਿਲ, ਡਾ. ਗੁਰਮੇਲ ਸਿੰਘ ਚਹਿਲ, ਡਾ. ਲਖਵਿੰਦਰ ਸ਼ਰਮਾ, ਸੁਖਜੰਤ ਸਿੰਘ ਸਦਿਉੜਾ, ਅਜੈਪਾਲ ਸਿੰਘ ਬਰਗਾੜੀ, ਸੇਵਾ-ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਬਲਜੀਤ ਸ਼ਰਮਾ, ਡਾ. ਸ਼ਰਨ ਜੈਤੋ, ਅਸ਼ੋਕ ਸ਼ਰਮਾ, ਵਿਜੈ ਬਰਗਾੜੀ, ਸੁਖਜਿੰਦਰ ਮਾਨਾ, ਪ੍ਰਧਾਨ ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਰੂਪ ਸਿੰਘ ਢਿੱਲੋਂ, ਭਾਈ ਬੁੱਧ ਸਿੰਘ ਖ਼ਾਲਸਾ, ਮੈਨੇਜਰ ਕੁਲਵਿੰਦਰ ਸਿੰਘ, ਦਵਿੰਦਰ ਅਰਸ਼ੀ, ਹਰਿੰਦਰ ਸ਼ਰਮਾ, ਰਵੀ ਸ਼ਰਮਾ, ਟੇਕ ਚੰਦ ਅਰਸ਼ੀ, ਮਨਪ੍ਰੀਤ ਸਿੰਘ ਸੇਖੋਂ, ਪ੍ਰਧਾਨ ਜਗਜੀਤ ਸਿੰਘ ਝੱਖੜਵਾਲਾ, ਸੁਰਜੀਤ ਸਿੰਘ ਸਰਾਂ, ਤੇਜ ਸਿੰਘ ਢਿੱਲੋਂ, ਸੇਵ ਢਿੱਲੋਂ, ਹਰਭਜਨ ਸਿੰਘ ਢਿੱਲੋਂ, ਸਤਿੰਦਰਪਾਲ ਸੱਤੀ ਢਿੱਲੋਂ, ਜਨਕ ਗੋਂਦਾਰਾ, ਹਰਪ੍ਰੀਤ ਸਿੰਘ ਢਿੱਲੋਂ, ਗੱਗੀ ਸ਼ਰਮਾ, ਗੁਰਸੇਵਕ ਸਿੰਘ ਗੋਂਦਾਰਾ, ਸੁਰਜੀਤ ਸਿੰਘ ਲੰਭਵਾਲੀ, ਨਵਦੀਪ ਸ਼ਰਮਾ , ਡਾ. ਪਰਗਟ ਸਿੰਘ, ਡਾ. ਦਰਸ਼ਨ ਸਿੰਘ ਝੋਟੀਵਾਲਾ ਆਦਿ ਨੇ ਡਾ. ਰਣਜੋਧ ਸਿੰਘ ਤੇ ਉਸ ਦੇ ਪੂਰੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕੰਨਿਆਂ ਸ੍ਰੀ ਕ੍ਰਿਸ਼ਨਾ ਦੇਵੀ ਦੀ 26ਵੀਂ ਬਰਸੀ ਮਨਾਈ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ
Ad Position 24
No active advertisement